ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਡਟੇ ਹੋਏ ਹਨ। ਕਿਸਾਨਾਂ ਦੇ ਜੋਸ਼ ਨੂੰ ਵੇਖਦੇ ਹੋਏ ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਕੱਲ੍ਹ ਜੰਤਰ ਮੰਤਰ ਉਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਤੋਂ ਸਾਰੇ ਕਾਂਗਰਸੀ ਸੰਸਦ ਮੈਂਬਰ ਕੱਲ੍ਹ ਦਿੱਲੀ ਵਿਚ ਖੇਤੀ ਕਾਨੂੰਨਾਂ ਖਿਲਾਫ ਤੇ ਕਿਸਾਨ ਅੰਦੋਲਨ ਦੇ ਹੱਕ ਵਿਚ ਧਰਨਾ ਦੇਣਗੇ। ਦੱਸ ਦਈਏ […]
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਬਾਰਡਰ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 12 ਦਿਨ ਤੋਂ ਲਗਾਤਾਰ ਕਿਸਾਨ ਅੰਦੋਲਨ ਚਲਾਇਆ ਜਾ ਰਿਹਾ ਹੈ। ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਤੇ ਬੈਠੇ ਕਿਸਾਨ ਬੇਸ਼ੱਕ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਲੈ ਕੇ ਗਏ ਹਨ ਪਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਲੋਕਾਂ ਵੱਲੋਂ ਲਗਾਤਾਰ ਸਹਾਇਤਾ ਵਜੋਂ ਰਸਦ ਅਤੇ […]
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਸਰਹੱਦ ‘ਤੇ ਪੱਕੇ ਡੇਰੇ ਲਾ ਕੇ ਬੈਠੇ ਹਨ। ਕਿਸਾਨਾਂ ਵੱਲੋਂ ਸਰਹੱਦ ਉਤੇ ਲਾਏ ਜਾ ਰਹੇ ਲੰਗਰ ਨੇੜੇ-ਤੇੜੇ ਵੱਸੇ ਗਰੀਬ ਲੋਕਾਂ ਲਈ ਵੱਡਾ ਸਹਾਰਾ ਬਣ ਰਹੇ ਹਨ। […]
ਨਿਊਯਾਰਕ/ ਓਂਟਾਰੀੳ (ਰਾਜ ਗੋਗਨਾ): ਭਾਰਤ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹਿਮਾਇਤ ਦੇਣ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਰੋਸ ਮੁਜ਼ਾਹਰੇ ਚੱਲ ਰਹੇ ਹਨ। ਜੇਕਰ ਓਂਟਾਰੀੳ ਦੀ ਗੱਲ ਕੀਤੀ ਜਾਵੇ ਤਾਂ ਅੱਜ ਬਰੈਂਪਟਨ, ਟੋਰਾਂਟੋ ਹੈਮਿਲਟਨ, ਲੰਡਨ ਸਮੇਤ ਕਈ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਤੇ ਕਾਰ ਰੈਲੀਆਂ ਹੋਣ ਦੀਆਂ ਖ਼ਬਰਾਂ ਹਨ, ਜਿਸ ਵਿੱਚ ਲੋਕਾਂ ਦੀ […]
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀਰਵਾਰ ਨੂੰ ਇਥੇ ਖੇਤ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਪਣਾ ਪਦਮ ਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ। ਸੁਖਦੇਵ ਢੀਂਡਸਾ ਨੂੰ ਮਾਰਚ 2019 ਵਿੱਚ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੁਆਰਾ ਪਦਮ ਭੂਸ਼ਣ ਦਿੱਤਾ ਗਿਆ ਸੀ। ਰਾਜ ਸਭਾ ਦੇ ਸੰਸਦ ਮੈਂਬਰ […]
ਨਵੀਂ ਦਿੱਲੀ : ਵੀਰਵਾਰ ਨੂੰ ਕੇਂਦਰ ਸਰਕਾਰ ਅਤੇ 40 ਕਿਸਾਨ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਾਕੀ ਅੰਦੋਲਨ ਨੂੰ ਲੈ ਕੇ ਸੱਤ ਘੰਟਿਆਂ ਤੋਂ ਵੱਧ ਸਮੇਂ ਤਕ ਗੱਲਬਾਤ ਦਾ ਚੌਥਾ ਦੌਰ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਇਆ। ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਮੀਡੀਆ ਨੂੰ ਦੱਸਿਆ ਕਿ […]
ਨਵੀਂ ਦਿੱਲੀ : ਮਸ਼ਹੂਰ ਐਮਡੀਐਚ ਮਸਾਲਾ (MDH Masala) ਦੇ ਮਾਲਕ ਧਰਮਪਾਲ ਗੁਲਾਟੀ (Mahashay Dharmpal Gulati) ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਮਹਾਸ਼ਾਯ ਧਰਮਪਾਲ 98 ਸਾਲਾਂ ਦੇ ਸਨ। ਉਨ੍ਹਾਂ ਨੇ ਸਵੇਰੇ ਕਰੀਬ 5.38 ਵਜੇ ਆਖਰੀ ਸਾਹ ਲਿਆ। ਹਾਲ ਹੀ ਵਿੱਚ, ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (Coronavirus Positive) ਆਈ ਪਰ ਉਹ ਕੋਰੋਨਾ ਤੋਂ ਠੀਕ ਹੋ ਗਏ। ਦੱਸਿਆ ਜਾਂਦਾ […]
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਭੂਸ਼ਣ ਵਾਪਸ ਕਰ ਦਿੱਤਾ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੀ ਹਮਾਇਤ ‘ਚ ਪੁਰਸਕਾਰ ਕਰਨ ਦਾ ਫੈਸਲਾ ਕੀਤਾ ਹੈ। ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਫਿਰਕੂ ਰੰਗ ਦੇਣ ਦਾ ਮੈਨੂੰ ਦੁੱਖ ਹੈ।ਜਾਣਕਾਰੀ ਅਨੁਸਾਰ […]
ਨਵੀਂ ਦਿੱਲੀ- ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਅਮ੍ਰਿਦਨੇਰ ਸਿੰਘ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਸਿੰਘ ਨੇ ਕਿਹਾ- ਕਿਸਾਨਾਂ ਅਤੇ ਕੇਂਦਰ ਦਰਮਿਆਨ ਵਿਚਾਰ ਵਟਾਂਦਰੇ ਚੱਲ ਰਹੇ ਹਨ, ਮੇਰੇ ਪੱਖ ਤੋਂ ਹੱਲ ਕਰਨ ਲਈ ਕੁਝ ਵੀ ਨਹੀਂ ਹੈ। ਮੈਂ […]
Ashish Kumar May 11, 2019 ਸਰਕਾਰ, ਪੰਜਾਬ, ਰਾਜਨੀਤੀ 823 Views ਕਾਂਗਰਸ ਦੇ ਸੀਨੀਅਰ ਲੀਡਰ ਸੈਮ ਪਿਤ੍ਰੋਦਾ ਨੇ 1984 ਸਿੱਖ ਕਤਲੇਆਮ ਬਾਰੇ ਵਿਵਾਦਿਤ ਬਿਆਨ ‘ਤੇ ਮੁਆਫ਼ੀ ਮੰਗ ਲਈ ਹੈ ਅਤੇ ਕਿਹਾ ਹੈ ਕਿ ਉਹਨਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। […]