ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਜਾਰੀ ਬਿਆਨ ’ਚ ਕਿਹਾ ਹੈ ਕਿ ਪੰਜਾਬ ਦੇ ਸਿਆਸੀ ਪੁਲਾਂ ਤੋਂ ਬਹੁਤ ਸਾਰਾ ਪਾਣੀ ਵਹਿ ਚੁੱਕਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੀ ਪ੍ਰਾਪਤੀਆਂ ਤੇ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਦੇ ਆਧਾਰ ’ਤੇ ਭਾਜਪਾ ਸਾਰੀਆਂ 117 ਵਿਧਾਨ ਸਭਾ ਚੋਣਾਂ ਲੜੇਗੀ
The post ਅਗਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਜਿੱਤੇਗੀ: ਚੁੱਘ appeared first on ਅੱਜ ਦਾ ਪੰਜਾਬ : ਪੰਜਾਬ ਹਿਤੈਸ਼ੀ ਮੁਹਿੰਮਕਾਰੀ ਅਵਾਜ਼ ਔਨਲਾਈਨ ਅਖ਼ਬਾਰ.