04DEC
ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ
ਨਵੀਂ ਦਿੱਲੀ, 4 ਦਸੰਬਰ
ਅੱਜ ਇਥੇ ਸਿੰਘੂ ਬਾਰਡਰ ’ਤੇ ਕਿਸਾਨਾਂ ਦੀ ਅਹਿਮ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਾਕੀ ਰਹਿੰਦੀਆਂ ਸੜਕਾਂ ਵੀ ਜਾਮ ਕਰਨ ਦੀ ਯੋਜਨਾਂ ਬਣਾ ਰਹੇ ਹਨ
Post Views:
9