03DEC
ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕੀਤਾ

ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ। ਉਹਨਾਂ ਨੇ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਿੰਨ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ।
Post Views:
62