Pakistan Bus Fireplace Information: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੂਬੇ ਦੇ ਪਿੰਡੀ ਭੱਟੀਆਂ ਸ਼ਹਿਰ ਵਿੱਚ ਐਤਵਾਰ ਸਵੇਰੇ ਇੱਕ ਬੱਸ ਨੂੰ ਅੱਗ ਲੱਗ ਗਈ। ਇਸ ਬੱਸ ‘ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਸੜਦੀ ਹੋਈ ਬੱਸ ਦੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ‘ਚ ਅੱਗ ਨਿਕਲਦੀ ਦਿਖਾਈ ਦੇ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।