ਗਣਤੰਤਰ ਦਿਵਸ ਮੌਕੇ CM ਮਾਨ ਨੂੰ ਮੰਗ ਪੱਤਰ ਦੇਣ ਆਏ ਦਿਵਿਆਂਗਾਂ ਨੂੰ ਪੁਲਿਸ ਨੇ ਰੋਕਿਆ

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਬਠਿੰਡਾ ਦੇ ਖੇਡ ਸਟੇਡੀਅਮ (Bathinda Sports Stadium) ਵਿੱਚ ਕੌਮੀ ਝੰਡਾ (National flag)  ਲਹਿਰਾਇਆ। ਇਸ ਪ੍ਰੋਗਰਾਮ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਅਪਾਹਜ ਵਿਅਕਤੀਆਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਬੈਰੀਕੇਡ ਲਗਾ ਕੇ ਰੋਕ ਲਿਆ। ਦਿਵਿਆਂਗ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਭਗਵੰਤ […]

ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ

ਬਠਿੰਡਾ: ਬਠਿੰਡਾ (Bathinda) ਵਿੱਚ ਗਣਤੰਤਰ ਦਿਵਸ (Republic Day) ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਐਮ. ਭਗਵੰਤ ਮਾਨ (CM Bhagwant Maan) ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਪੁਲਿਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸਾਲ 2200 ਦੇ ਕਰੀਬ […]

ਪੰਜਾਬ ਦੇ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਠਿੰਡਾ : ਪੰਜਾਬ ‘ਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਲਗਾਤਾਰ ਜਾਰੀ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ (Bathinda) ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ (Saroop Chand Singla) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਸ ਨੂੰ ਮੋਬਾਈਲ ਫੋਨ ‘ਤੇ ਧਮਕੀਆਂ ਮਿਲੀਆਂ […]

ਪੈਸੇਂਜਰ ਟਰੇਨ ‘ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਜੈਤੋ: ਹਾਲ ਹੀ ਵਿੱਚ ਫਿਰੋਜ਼ਪੁਰ-ਬਠਿੰਡਾ ਪੈਸੇਂਜਰ ਟਰੇਨ (Ferozepur-Bathinda passenger train) ਦੇ ਪਹਿਲੇ ਡੱਬੇ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ। ਜਿਸ ਦੀ ਸੂਚਨਾ ਤੁਰੰਤ ਸਹਾਰਾ ਕਲੱਬ ਨੂੰ ਦਿੱਤੀ ਗਈ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਕਲੱਬ ਦੀ ਟੀਮ ਦੇ ਆਗੂ ਮੌਕੇ ‘ਤੇ ਪਹੁੰਚ ਕੇ ਰੇਲਵੇ ਪੁਲਿਸ ਚੌਕੀ ਜੈਤੋ ਨੂੰ ਸੂਚਨਾ ਦਿੱਤੀ। ਰੇਲਵੇ ਸਟੇਸ਼ਨ ਦੇ ਇੰਚਾਰਜ […]

ਪੰਜਾਬ ‘ਚ ਵੱਡਾ ਹਾਦਸਾ : ਤੇਜ਼ ਰਫਤਾਰ ਕਾਰ ਨੇ 5 ਮਜ਼ਦੂਰਾਂ ਨੂੰ ਮਾਰੀ ਟੱਕਰ, 3 ਦੀ ਮੌਤ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ (Sri Muktsar Sahib) ਬਠਿੰਡਾ ਰੋਡ ਹਾਈਵੇਅ (Bathinda Road Highway) ’ਤੇ ਪਿੰਡ ਭੁੱਲਰ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਆ ਰਹੇ 5 ਪ੍ਰਵਾਸੀ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਸੂਤਰਾਂ ਮੁਤਾਬਕ ਇਸ ਹਾਦਸੇ ‘ਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖਮੀ ਹੋ […]

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਲੋਕਾਂ ਦੀ ਮੌਤ

ਬਠਿੰਡਾ: ਇਸ ਸਮੇਂ ਬਠਿੰਡਾ (Bathinda) ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਾਰ ਅਤੇ ਮਿੰਨੀ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ ਦੌਰਾਨ ਕਾਰ ‘ਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਲੋਕਾਂ ਦੇ […]

ਬਠਿੰਡਾ ‘ਚ 2 ਕਿਲੋ ਭੁੱਕੀ ਤੇ 300 ਨਸ਼ੀਲੀਆਂ ਗੋਲੀਆਂ ਸਮੇਤ 2 ਮੁਲਜ਼ਮ ਕਾਬੂ

ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਿਸ (Bathinda police) ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਤੀਰਥ ਸਿੰਘ ਨੂੰ ਗੋਬਿੰਦਪੁਰਾ ਤੋਂ 2 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਜਦਕਿ ਦੂਜੇ ਮੁਲਜ਼ਮ […]

ਪੰਜਾਬ ਦੀ ਇਸ ਜੇਲ੍ਹ ‘ਚ ਹੋਈ ਕੈਦੀਆਂ ਵਿਚਾਲੇ ਝੜਪ, ਦੰਦਾਂ ਨਾਲ ਕੱਟਿਆ ਕੰਨ

ਬਠਿੰਡਾ : ਕੇਂਦਰੀ ਜੇਲ੍ਹ ਬਠਿੰਡਾ (Central Jail Bathinda) ‘ਚ ਕੈਦੀਆਂ ਵਿਚਾਲੇ ਝੜਪ ਹੋ ਗਈ। ਕੁਝ ਕੈਦੀਆਂ ਨੇ ਮਿਲ ਕੇ ਇੱਕ ਕੈਦੀ ਦੀ ਕੁੱਟਮਾਰ ਕੀਤੀ ਅਤੇ ਇੱਕ ਕੈਦੀ ਨੇ ਆਪਣੇ ਦੰਦਾਂ ਨਾਲ ਉਸਦਾ ਕੰਨ ਕੱਟ ਦਿੱਤਾ, ਜਿਸ ਕਾਰਨ ਉਸਦਾ ਕੰਨ ਅਲੱਗ ਹੋਕੇ ਹੇਠਾਂ ਡਿੱਗ ਗਿਆ। ਜੇਲ੍ਹ ਪ੍ਰਸ਼ਾਸਨ ਉਕਤ ਕੈਦੀ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ […]

ਚੰਡੀਗੜ੍ਹ-ਬਠਿੰਡਾ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ

ਭਵਾਨੀਗੜ੍ਹ : ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸ਼ਹਿਰ ਦੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ (Chandigarh-Bathinda National Highway) ਨੰਬਰ 7 ‘ਤੇ ਕਰੀਬ 6 ਵਾਹਨ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿੱਚ ਕੋਈ ਵੀ ਵਾਹਨ ਚਾਲਕ ਜਾਂ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਏ। ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ 7 ਕੁ ਵਜੇ ਜਦੋਂ ਸੰਘਣੀ ਧੁੰਦ ਨੇ ਇਲਾਕੇ ਨੂੰ ਆਪਣੀ […]

ਬਠਿੰਡਾ ‘ਚ ਲੋਕਾਂ ਨੇ ਲੜਕੀ ਨੂੰ ਬੰਨ੍ਹਿਆ, ਨਸ਼ਾ ਕਰਨ ਦੇ ਲਾਏ ਦੋਸ਼

ਬਠਿੰਡਾ : ਬਠਿੰਡਾ (Bathinda) ਦੇ ਕਸਬਾ ਰਾਮਪੁਰਾ ਫੂਲ (Rampura Phool) ‘ਚ ਇਕ ਲੜਕੀ ‘ਤੇ ਪੈਸੇ ਚੋਰੀ ਕਰਨ ਅਤੇ ਨਸ਼ਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਸ ਕੁੜੀ ਨੂੰ ਕਿਵੇਂ ਬੰਨ੍ਹਿਆ ਗਿਆ ਹੈ। ਲੜਕੀ ਨੇ ਪੈਸੇ ਚੋਰੀ ਕਰਕੇ ਘਰ ਦੇ […]