ਹਾਈਕੋਰਟ ਨੇ ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਦਿੱਤੀ ਵੱਡੀ ਰਾਹਤ

ਲੁਧਿਆਣਾ  : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjit Singh Bains) ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਬਲਾਤਕਾਰ ਮਾਮਲੇ (rape case) ‘ਚ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ […]

ਚੰਡੀਗੜ੍ਹ ਕੋਰਟ ਕੰਪਲੈਕਸ ‘ਚ ਮਿਲੇ ਬੰਬ ਦੇ ਮਾਮਲੇ ‘ਚ ਆਈ ਵੱਡੀ ਅਪਡੇਟ

ਚੰਡੀਗੜ੍ਹ : ਚੰਡੀਗੜ੍ਹ ‘ਚ ਬੰਬ ਦੀ ਖ਼ਬਰ ਦੇ ਸਬੰਧ ‘ਚ ਐੱਸ.ਐੱਸ.ਪੀ. ਮਨੀਸ਼ਾ ਚੌਧਰੀ (SSP Manisha Chaudhary) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਅਦਾਲਤ (Chandigarh court)  ਦੇ ਅਹਾਤੇ ‘ਚ ਬੰਬ ਮਿਲਣ ਦੀ ਖ਼ਬਰ ਅਫਵਾਹ ਸਾਬਤ ਹੋਈ ਹੈ। ਚੈਕਿੰਗ ਦੌਰਾਨ ਟਿਫਨ ਵਿੱਚ ਖਾਣਾ ਪਾਇਆ ਗਿਆ ਅਤੇ ਕੋਈ ਬੰਬ ਨਹੀਂ ਮਿਲਿਆ। ਬੰਬ […]

ਸ਼ਰਧਾ ਵਾਲਕਰ ਕਤਲ ਕੇਸ: ਦਿੱਲੀ ਪੁਲਿਸ ਨੇ 3000 ਪੰਨਿਆਂ ਦੀ ਚਾਰਜਸ਼ੀਟ ਕੀਤੀ ਤਿਆਰ

ਦਿੱਲੀ : ਦਿੱਲੀ ਪੁਲਿਸ (Delhi Police) ਨੇ ਸ਼ਰਧਾ ਵਾਲਕਰ ਕਤਲ ਕੇਸ (Shraddha Walker murder case) ਵਿੱਚ 100 ਗਵਾਹਾਂ ਦੀ ਸੂਚੀ ਦੇ ਨਾਲ 3,000 ਪੰਨਿਆਂ ਦੀ ਚਾਰਜਸ਼ੀਟ ਦਾ ਖਰੜਾ ਤਿਆਰ ਕੀਤਾ ਹੈ। ਸੂਤਰਾਂ ਅਨੁਸਾਰ ਛੇਤੀ ਹੀ ਚਾਰਜਸ਼ੀਟ ਦਾ ਖਰੜਾ ਦਾਖ਼ਲ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨੂੰ ਕਾਨੂੰਨੀ ਰਾਏ ਲਈ ਭੇਜਿਆ ਗਿਆ ਹੈ। ਚਾਰਜਸ਼ੀਟ ਵਿੱਚ ਡੀ.ਐਨ.ਏ […]

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 140 ਨਵੇਂ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ (corona virus) ਦੀ ਲਾਗ ਦੇ 140 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,960 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4,46,81,921 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਅੱਠ […]

ਕੋਰੋਨਾ ਮਾਮਲਿਆਂ ‘ਚ ਇਕ ਦਮ ਆਈ ਭਾਰੀ ਗਿਰਾਵਟ

ਨਵੀਂ ਦਿੱਲੀ: ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ (Corona) ਦੇ 37 ਐਕਟਿਵ ਮਾਮਲੇ ਵਧੇ ਹਨ, ਜਦਕਿ ਇਸ ਨਾਲ ਸੰਕਰਮਿਤ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 2,07,67 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਹੁਣ ਤੱਕ ਕੁੱਲ 220 ਕਰੋੜ 24 ਲੱਖ 21 ਹਜ਼ਾਰ 113 ਟੀਕੇ ਲਗਾਏ […]

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: CM ਦੇ ਐਲਾਨ ਤੋਂ ਬਾਅਦ ਹੜਤਾਲ ਨੂੰ ਲੈ ਕੇ ਸਾਂਝਾ ਮੋਰਚਾ ਦੀ ਵੱਡੀ ਮੀਟਿੰਗ

ਜ਼ੀਰਾ : ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਬੰਦ ਕਰਵਾਉਣ ਲਈ ਚੱਲ ਰਹੇ ਸਾਂਝਾ ਮੋਰਚੇ ਦੇ ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਵੱਡੀ ਮੀਟਿੰਗ ਸ਼ੁਰੂ ਹੋਈ ਹੈ। ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਜਾਵੇਗਾ ਕਿ ਇਹ ਹੜਤਾਲ ਖਤਮ ਹੋਵੇਗੀ ਜਾਂ ਨਹੀਂ। ਇਸ ਦੌਰਾਨ ਜੋਗਿੰਦਰ ਉਗਰਾਹਾ (Joginder Ugrahan) ਸਮੇਤ ਸਾਰੇ ਵੱਡੇ ਕਿਸਾਨ ਆਗੂ ਮੌਜੂਦ ਰਹੇ ਹਨ। […]

ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 128 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ : ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ (corona virus) ਦੀ ਲਾਗ ਦੇ 128 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,998 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ 4,46,81,361 ਹੋ ਗਈ ਹੈ। ਕੇਂਦਰੀ […]

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 (Covid-19) ਦੇ 104 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,149 ਹੋ ਗਈ ਹੈ। ਐਤਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ, ਸੰਕਰਮਿਤਾਂ ਦੀ ਗਿਣਤੀ 4.46 ਕਰੋੜ (4,46,81,040) ਦਰਜ ਕੀਤੀ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ […]

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਵੱਡੀ ਖ਼ਬਰ, ਗੋਲਡੀ ਬਰਾੜ ਦਾ ਕਰੀਬੀ ਗ੍ਰਿਫ਼ਤਾਰ

ਚੰਡੀਗੜ੍ਹ: ਫਰੀਦਕੋਟ ‘ਚ ਡੇਰਾ ਪ੍ਰੇਮੀ ਕਤਲ ਕਾਂਡ (Dera Premi murder case) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਕਰੀਬੀ ਇੰਦਰਪ੍ਰੀਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਇੰਦਰਪ੍ਰੀਤ […]

ਸ਼ਰਧਾ ਕਤਲ ਕਾਂਡ ਦੀ ਪੋਸਟ ਮਾਰਟਮ ਰਿਪੋਰਟ ਦੌਰਾਨ ਹੋਇਆ ਵੱਡਾ ਖੁਲਾਸਾ

ਨਵੀਂ ਦਿੱਲੀ: ਦਿੱਲੀ ਦੇ ਹੁਣ ਤੱਕ ਦੇ ਸਭ ਤੋਂ ਸਨਸਨੀਖੇਜ਼ ਮਾਮਲੇ ‘ਚ ਸ਼ਰਧਾ ਕਤਲ ਕਾਂਡ (Shraddha murder case) ‘ਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਨੇ ਸ਼ਰਧਾ ਵਾਕਰ ਦੀਆਂ 23 ਹੱਡੀਆਂ ਦਾ ਪੋਸਟਮਾਰਟਮ ਕੀਤਾ, ਜਿਸ ਵਿੱਚ ਪਾਇਆ ਗਿਆ ਕਿ ਹੱਡੀਆਂ ਨੂੰ ਆਰੀ ਨਾਲ ਕੱਟਿਆ ਗਿਆ ਸੀ। ਇਸ ਮਾਮਲੇ ‘ਚ ਦਿੱਲੀ ਪੁਲਿਸ ਜਨਵਰੀ ਦੇ ਆਖਰੀ ਹਫਤੇ […]