ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 (Covid-19) ਦੇ 104 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,149 ਹੋ ਗਈ ਹੈ। ਐਤਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ, ਸੰਕਰਮਿਤਾਂ ਦੀ ਗਿਣਤੀ 4.46 ਕਰੋੜ (4,46,81,040) ਦਰਜ ਕੀਤੀ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ […]

ਪੰਜਾਬ ਕਿਸੇ ਵੀ ਕੋਵਿਡ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਚੇਤਨ ਜੌੜਾਮਾਜਰਾ

ਚੰਡੀਗੜ੍ਹ : ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jodamajra) ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡਰਿੱਲ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਹਸਪਤਾਲ ਵਿੱਚ 120 ਬਿਸਤਰਿਆਂ ਵਾਲੇ ਵਿਸ਼ੇਸ਼ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ […]

ਚੀਨ ‘ਚ ਕੋਰੋਨਾ ਨਾਲ 10 ਕਰੋੜ ਲੋਕ ਸੰਕਰਮਿਤ, 10 ਲੱਖ ਮਰੀਜ਼ਾਂ ਦੀ ਮੌਤ, ਭਾਰਤੀ ਡਾਕਟਰ ਦਾ ਦਾਅਵਾ

ਚੀਨ ‘ਚ ਕੋਰੋਨਾ ਮਹਾਮਾਰੀ (COVID in China) ਲਗਾਤਾਰ ਤਬਾਹੀ ਮਚਾ ਰਹੀ ਹੈ। ਹਸਪਤਾਲਾਂ ਦੇ ਮੁਰਦਾਘਰ ਵਿੱਚ ਲਾਸ਼ਾਂ ਦੇ ਢੇਰ ਲੱਗੇ ਹੋਏ ਹਨ। ਅੰਤਿਮ ਸੰਸਕਾਰ ਵਾਲੀਆਂ ਥਾਵਾਂ ‘ਤੇ ਵੀ ਲਾਸ਼ਾਂ ਦੇ ਢੇਰ ਲੱਗ ਰਹੇ ਹਨ।ਹਾਲਾਂਕਿ ਚੀਨ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਦੱਸ ਰਿਹਾ ਹੈ। ਇਸ ਦੌਰਾਨ ਇੱਕ ਭਾਰਤੀ ਡਾਕਟਰ ਨੇ ਦਾਅਵਾ ਕੀਤਾ ਹੈ […]

ਬਾਇਡਨ ਦਾ ਐਲਾਨ ਹਰ ਅਮਰੀਕੀ ਨੂੰ ਮਿਲੇਗੀ ਕੋਰੋਨਾ ਵੈਕਸੀਨ, ਫੌਸੀ ਹੀ ਰਹਿਣਗੇ …..

ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਨੇ ਜਨਤਕ ਤੌਰ ‘ਤੇ ਐਲਾਨ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਵੈਕਸੀਨ ਹਰ ਅਮਰੀਕੀ ਨਾਗਰਿਕ ਨੂੰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਹਰ ਨਾਗਰਿਕ ਨੂੰ ਕੋਰੋਨਾ ਦਾ ਟੀਕਾ ਲਗਵਾਉਣਗੇ। ਬਾਇਡਨ ਨੇ ਕਿਹਾ ਕਿ ਅਗਲੇ ਮਹੀਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਐਂਥਨੀ ਫਾਂਸੀ ਨੂੰ ਕੋਰੋਨਾ […]

ਬਾਲੀਵੁੱਡ ਅਦਾਕਾਰ ਅਤੇ BJP MP Sunny Deol ਦੀ Corona ਰਿਪੋਰਟ ਆਈ Positive ⋆ D5 News

ਮੁੰਬਈ : ਬਾਲੀਵੁਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਸੰਸਦ ਸੰਨੀ ਦਿਓਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਸਕੱਤਰ ਅਮਿਤਾਭ ਅਵਸਥੀ ਨੇ ਦੱਸਿਆ ਕਿ ਸੰਨੀ ਦਿਓਲ ਕੁਝ ਦਿਨਾਂ ਤੋਂ ਕੁੱਲੂ ਜ਼ਿਲ੍ਹੇ ‘ਚ ਰਹਿ ਰਹੇ ਹਨ। ਦਿੱਲੀ ਨੂੰ ਪਿਛਲੇ ਪਾਸੇ ਦੀ ਵੀ ਪਾਇਆ ਕਿਸਾਨਾਂ ਨੇ […]