ਗਣਤੰਤਰ ਦਿਵਸ ਮੌਕੇ CM ਮਾਨ ਨੂੰ ਮੰਗ ਪੱਤਰ ਦੇਣ ਆਏ ਦਿਵਿਆਂਗਾਂ ਨੂੰ ਪੁਲਿਸ ਨੇ ਰੋਕਿਆ

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਬਠਿੰਡਾ ਦੇ ਖੇਡ ਸਟੇਡੀਅਮ (Bathinda Sports Stadium) ਵਿੱਚ ਕੌਮੀ ਝੰਡਾ (National flag)  ਲਹਿਰਾਇਆ। ਇਸ ਪ੍ਰੋਗਰਾਮ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਅਪਾਹਜ ਵਿਅਕਤੀਆਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਬੈਰੀਕੇਡ ਲਗਾ ਕੇ ਰੋਕ ਲਿਆ। ਦਿਵਿਆਂਗ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਭਗਵੰਤ […]

ਖਿਡਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹਨ ਮੁੱਖ ਮੰਤਰੀ ਮਨੋਹਰ ਲਾਲ

ਚੰਡੀਗੜ੍ਹ, 19 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖਿਡਾਰੀਆਂ ਦੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਹੈ, ਕੇਂਦਰੀ ਖੇਡ ਮੰਤਰਾਲੇ ਨੇ ਇਸ ਸਬੰਧ ਵਿਚ ਭਾਰਤੀ ਕੁਸ਼ਤੀ ਮਹਾਸੰਘ ਨੂੰ 72 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਸ ਦੀ ਰਿਪੋਰਟ ‘ਤੇ ਭਾਰਤ ਸਰਕਾਰ ਯਕੀਨੀ […]

CM ਯੋਗੀ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ‘5E’ ਫਾਰਮੂਲੇ ਦੀ ਕੀਤੀ ਮੰਗ

ਲਖਨਊ: ਉੱਤਰ ਪ੍ਰਦੇਸ਼ (Uttar Pradesh) ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi Adityanath) ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਿੱਖਿਆ, ਲਾਗੂਕਰਨ, ਇੰਜਨੀਅਰਿੰਗ, ਐਮਰਜੈਂਸੀ ਦੇਖਭਾਲ ਅਤੇ ਵਾਤਾਵਰਨ ਦੇ ‘5ਈ’ ਫਾਰਮੂਲੇ (‘5E’ formula) ਦੀ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਇਸ ਤੱਥ ਨੂੰ ਵੀ ਚਿੰਤਾਜਨਕ ਦੱਸਿਆ ਕਿ ਜਿੱਥੇ ਕੋਵਿਡ ਨੇ 3 ਸਾਲਾਂ ‘ਚ 23,600 […]

ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕਰਨ ਦੀ ਕੀਤੀ ਗਈ ਮੰਗ

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿੱਕਰੀ ਬਾਰਡਰ (Delhi Tikri border) ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਸਿੱਖਿਆ ਬੋਰਡ ਅਤੇ ਸਰਕਾਰ ਇਸ ਬਾਰੇ ਵਿਚਾਰ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ […]

ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਹੁਣ DSGMC ਨੇ ਵੀ ਲਿਆ ਐਕਸ਼ਨ

TeamGlobalPunjab 2 mins ago News, ਭਾਰਤ, ਮਨੋਰੰਜਨ ਕਿਸਾਨਾਂ ਦੇ ਅੰਦੋਲਨ ‘ਤੇ ਬੌਲੀਵੁੱਡ ਅਦਾਕਾਰ ਕੰਗਣਾ ਰਣੌਤ ਨੂੰ ਸਵਾਲ ਖੜੇ ਕਰਨਾ ਲਗਾਤਾਰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਮੁਹਾਲੀ ਦੇ ਵਕੀਲ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਵੀ ਕੰਗਨਾ […]

ਭਾਰਤੀ ਕਿਸਾਨਾਂ ਦੇ ਹੱਕ ‘ਚ ਆਏ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ

ਟੋਰਾਂਟੋ: ਭਾਰਤ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਭਾਰੀ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸੜਕਾਂ ‘ਤੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਪ੍ਰਦਰਸ਼ਨਾਂ ‘ਤੇ ਪੂਰੀ ਦੁਨੀਆਂ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹਨ। ਇਸ ਵਿਚਾਲੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਨਾਲ ਸਮਰਥਨ ਦਾ ਐਲਾਨ ਕੀਤਾ ਹੈ। ਟਰੂਡੋ ਨੇ ਗੁਰਪੁਰਬ ਮੌਕੇ ਕੈਨੇਡਾ ਦੇ […]