ਕਿਸਾਨਾਂ-ਮਜ਼ਦੂਰਾਂ ਨੇ CM ਮਾਨ ਦੀ ਫੋਟੋ ਵਾਲਾ ਉਤਾਰਿਆ ਬੋਰਡ, ਪ੍ਰਸ਼ਾਸਨ ‘ਚ ਮਚਿਆ ਹੜਕੰਪ

ਰੂੜੇਕੇ ਕਲਾਂ  : ਪ੍ਰਾਇਮਰੀ ਹੈਲਥ ਸੈਂਟਰ ਰੂੜੇਕੇ ਕਲਾਂ ਨੂੰ ਮੁਹੱਲਾ ਕਲੀਨਿਕ ‘ਚ ਬਦਲਣ ਦਾ ਵਿਰੋਧ ਕਰ ਰਹੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵਾਲਾ ਬੋਰਡ ਪੁੱਟ ਦਿੱਤਾ, ਜਿਸ ਕਾਰਨ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਬੋਰਡ ਉਤਰਨ ਦੀ ਸੰਭਾਵਨਾ PIML ‘ਤੇ ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਸਿੰਘ, ਕਾਮ […]

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 CRM ਮਸ਼ੀਨਾਂ ਕਰਵਾਈਆਂ ਮੁਹੱਈਆ 

ਚੰਡੀਗੜ੍ਹ, 15 ਜਨਵਰੀ: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਹੀ ਪ੍ਰਬੰਧਨ ਲਈ […]

ਟੋਲ ਪਲਾਜ਼ਾ ‘ਤੇ ਕਿਸਾਨਾਂ ਦੇ ਧਰਨੇ ਦਾ ਮਾਮਲਾ : ਹਾਈਕੋਰਟ ਨੇ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਐਨ.ਐਚ.ਏ.ਆਈ. (NHAI) ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਸਬੰਧੀ ਹਾਈਕੋਰਟ (High Court) ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ […]

ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ […]

ਹਰਿਆਣਾ ਸਰਕਾਰ ਕਿਸਾਨਾਂ ਨਾਲ ਮਜ਼ਾਕ ਕਰਨਾ ਬੰਦ ਕਰੇ: ਗੁਰਨਾਮ ਚੜੂਨੀ

ਕੈਥਲ : ਭਾਰਤੀ ਕਿਸਾਨ ਯੂਨੀਅਨ ਵੱਲੋਂ ਗੰਨੇ ਦੇ ਭਾਅ ਵਿੱਚ ਵਾਧੇ ਨੂੰ ਲੈ ਕੇ ਸ਼ੂਗਰ ਮਿੱਲ ਕੈਥਲ ਵਿੱਚ ਦਿੱਤੇ ਧਰਨੇ ਦੇ ਦੂਜੇ ਦਿਨ ਭਾਕਿਯੂ ਦੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ (Gurnam Chaduni) ਪਹੁੰਚੇ। ਹੜਤਾਲ ਦੀ ਪ੍ਰਧਾਨਗੀ ਭਾਕਿਯੂ ਦੇ ਜ਼ਿਲ੍ਹਾ ਪ੍ਰਧਾਨ ਮਹਾਂਵੀਰ ਚਾਹਲ ਨਰਾਹ ਨੇ ਕੀਤੀ। ਜ਼ਿਲ੍ਹਾ ਭਾਕਿਯੂ ਚੜੂਨੀ ਗਰੁੱਪ ਅਤੇ ਗੰਨਾ ਸੰਘਰਸ਼ ਸਮਿਤੀ ਵੱਲੋਂ ਦਿੱਤੇ ਧਰਨੇ […]

ਮੱਛੀ ਪਾਲਣ ਮੰਤਰੀ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ

ਚੰਡੀਗੜ੍ਹ, 3 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ […]

ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕਰਨ ਦੀ ਕੀਤੀ ਗਈ ਮੰਗ

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿੱਕਰੀ ਬਾਰਡਰ (Delhi Tikri border) ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਸਿੱਖਿਆ ਬੋਰਡ ਅਤੇ ਸਰਕਾਰ ਇਸ ਬਾਰੇ ਵਿਚਾਰ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ […]

ਨਿਊਜ਼ੀਲੈਂਡ ‘ਚ ਕਿਸਾਨਾਂ ਦੇ ਹੱਕ ਵਿੱਚ ਭਾਰਤੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਦੇ ਵਿਚ ਭਾਰਤੀ ਕਿਸਾਨ ਸੰਘਰਸ਼ ਦੇ ਹੱਕ ਵਿਚ ਅੱਜ ਵੱਖ-ਵੱਖ ਸ਼ਹਿਰਾਂ ਜਿਵੇਂ ਔਕਲੈਂਡ ਸਿਟੀ, ਹਮਿਲਟਨ, ਹੇਸਟਿੰਗਜ਼, ਕ੍ਰਾਈਸਟਚਰਚ, ਇਨਵਰਕਾਰਗਿ, ਕੁਈਨਜ਼ਟਾਊਨ ਅਤੇ ਹੋਰ ਕਈ ਸ਼ਹਿਰਾਂ ਦੇ ਵਿਚ ਜਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਵਾਰ ਦਾ ਵੀਕਐਂਡ ਇਥੇ ਵਸਦੇ ਭਾਰਤੀਆਂ ਨੇ ਕਿਸਾਨੀ ਦੇ ਨਾਂਅ ਕੀਤਾ। ਔਕਲੈਂਡ ਸ਼ਹਿਰ ਦੇ ਵਿਚ ਅੱਜ ਓਟੀਆ ਸੁਕੇਅਰ […]

ਦਿਲਜੀਤ ਨਾਲ ਟਵਿਟਰ ਵਾਰ ਤੋਂ ਬਾਅਦ ਕਿਸਾਨਾਂ ਦੇ ਸਮਰਥਨ ‘ਚ ਬੋਲੀ ਕੰਗਣਾ ਰਣੌਤ ‘ਦਿਲ ‘ਚ ਹੈ ਜਗ੍ਹਾ’

ਮੁੰਬਈ : ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉਨ੍ਹਾਂ ਦੇ ਨਾਲ ਇਸ ਲੜਾਈ ‘ਚ ਨਾ ਸਿਰਫ ਆਮ ਜਨਤਾ ਸਗੋਂ ਕਈ ਸਿਤਾਰੇ ਵੀ ਆਪਣੀ ਆਵਾਜ਼ ਉਠਾ ਰਹੇ ਹਨ ਪਰ ਅਦਾਕਾਰਾ ਕੰਗਣਾ ਰਣੌਤ ਨੇ ਕਿਸਾਨ ਅੰਦੋਲਨ ਦੇ ਖਿਲਾਫ ਜੋ ਕੁਝ ਵੀ ਕਿਹਾ ਉਸਦੇ ਕਾਰਨ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਟਰੋਲਸ ਦਾ […]

ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਹੁਣ DSGMC ਨੇ ਵੀ ਲਿਆ ਐਕਸ਼ਨ

TeamGlobalPunjab 2 mins ago News, ਭਾਰਤ, ਮਨੋਰੰਜਨ ਕਿਸਾਨਾਂ ਦੇ ਅੰਦੋਲਨ ‘ਤੇ ਬੌਲੀਵੁੱਡ ਅਦਾਕਾਰ ਕੰਗਣਾ ਰਣੌਤ ਨੂੰ ਸਵਾਲ ਖੜੇ ਕਰਨਾ ਲਗਾਤਾਰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਮੁਹਾਲੀ ਦੇ ਵਕੀਲ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਵੀ ਕੰਗਨਾ […]