ਪੰਜਾਬ ‘ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਪੰਜਾਬ ਪੁਲਿਸ ਦੇ ਗੰਨਮੈਨ ਦਾ ਕੀਤਾ ਕਤਲ

ਫਗਵਾੜਾ : ਫਗਵਾੜਾ (Phagwara) ‘ਚ ਇਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੱਛਾ ਕਰ ਰਹੇ ਇੱਕ ਬੰਦੂਕਧਾਰੀ ਨੂੰ ਲੁਟੇਰਿਆਂ ਨੇ ਗੋਲੀ ਮਾਰ ਦਿੱਤੀ ਹੈ। ਸਿਟੀ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਅਮਨਦੀਪ ਨਾਹਰ (SHO Amandeep Nahar) ਦੇ ਗੰਨਮੈਨ ‘ਤੇ ਲੁਟੇਰਿਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। […]

ਜ਼ੋਮੈਟੋ ਦੇ ਸਹਿ-ਸੰਸਥਾਪਕ ਗੁੰਜਨ ਪਾਟੀਦਾਰ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਔਨਲਾਈਨ ਫੂਡ ਆਰਡਰਿੰਗ ਪਲੇਟਫਾਰਮ ਜ਼ੋਮੈਟੋ (Zomato) ਲਿਮਟਿਡ ਦੇ ਸਹਿ-ਸੰਸਥਾਪਕ ਅਤੇ ਮੁੱਖ ਤਕਨਾਲੋਜੀ ਅਧਿਕਾਰੀ ਗੁੰਜਨ ਪਾਟੀਦਾਰ (co-founder Gunjan Patidar) ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਫਾਈਲਿੰਗ ‘ਚ ਕਿਹਾ ਕਿ ਪਾਟੀਦਾਰ ਜ਼ੋਮੈਟੋ ਦੇ ਪਹਿਲੇ ਕੁਝ ਕਰਮਚਾਰੀਆਂ ‘ਚੋਂ ਇਕ ਸੀ ਅਤੇ ਉਨ੍ਹਾਂ ਨੇ ਕੰਪਨੀ ਲਈ ਕੋਰ […]

ਮੈਕਸੀਕੋ ਦੀ ਜੇਲ੍ਹ ‘ਤੇ ਅਣਪਛਾਤੇ ਬੰਦੂਕਧਾਰੀਆਂ ਕੀਤਾ ਹਮਲਾ, 14 ਲੋਕਾਂ ਦੀ ਮੌਤ

ਮੈਕਸੀਕੋ : ਮੈਕਸੀਕੋ (Mexico) ਦੇ ਉੱਤਰੀ ਸ਼ਹਿਰ ਸਿਉਦਾਦ ਜੁਆਰੇਜ਼ ਦੀ ਇਕ ਜੇਲ੍ਹ ‘ਚ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ 14 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਮਲੇ ਦਾ ਫਾਇਦਾ ਉਠਾਉਂਦੇ ਹੋਏ 24 ਕੈਦੀ ਜੇਲ੍ਹ ਤੋਂ ਫਰਾਰ ਹੋ ਗਏ। The post ਮੈਕਸੀਕੋ ਦੀ ਜੇਲ੍ਹ ‘ਤੇ ਅਣਪਛਾਤੇ ਬੰਦੂਕਧਾਰੀਆਂ […]