5 ਕਿਲੋ ਹੈਰੋਇਨ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫ.ਆਈ.ਆਰਜ਼ ਦਰਜ ਕਰਕੇ, ਜਿਸ ਵਿੱਚ 18 ਵਪਾਰਕ ਮਾਮਲੇ ਹਨ, 241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ […]

SSP ਸਵਪਨ ਸ਼ਰਮਾ ਦੀ ਟੀਮ ਨੇ 5 ਕਿਲੋ ਹੈਰੋਇਨ ਤੇ ਡਰੋਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ: ਐਸ.ਐਸ.ਪੀ ਸਵਪਨ ਸ਼ਰਮਾ ਦੀ ਟੀਮ ਨੇ ਅੱਜ ਤੜਕੇ 4 ਵਜੇ ਦੇ ਕਰੀਬ ਲੋਪੋਕੇ ਇਲਾਕੇ ਵਿੱਚ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਪੁਲਿਸ ਦੀ ਗਸ਼ਤੀ ਪਾਰਟੀ ਨੇ ਗੋਲੀ ਚਲਾ ਦਿੱਤੀ। ਏਕੇ 47 ਤੋਂ ਕੁੱਲ 12 ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਉਣ ‘ਤੇ ਨੇੜੇ ਦੇ ਖੇਤਾਂ ‘ਚੋਂ ਦੋ ਵਿਅਕਤੀਆਂ ਨੂੰ ਫੜ […]

ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਵੱਲੋਂ ਸੂਬੇ ਭਰ ਵਿੱਚ ਨਾਕੇਬੰਦੀ ਕਰਕੇ ਤਲਾਸ਼ੀ ਲਈ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਪੁਲਿਸ (Amritsar police) ਨੇ ਬਾਲਮੀਕੀ ਚੌਕ ’ਤੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਉਸ ਦੇ ਕਬਜ਼ੇ ‘ਚੋਂ 275 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਇਆ। ਪੁਲਿਸ ਨੇ ਦੋਵਾਂ […]

BSF ਨੇ ਫਾਜ਼ਿਲਕਾ ਤੋਂ 31 ਕਿਲੋ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ -ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ  ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿੱਤੇ ਸਾਂਝੇ ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ, […]

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ ਪਾਕਿ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ

ਫਾਜ਼ਿਲਕਾ : ਫਾਜ਼ਿਲਕਾ ਪੁਲਿਸ (Fazilka police) ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ (India-Pakistan border) ਤੋਂ 31 ਕਿਲੋ 20 ਗ੍ਰਾਮ ਹੈਰੋਇਨ (heroin) ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ 29 ਪੈਕਟਾਂ ਵਿਚ ਸੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ […]

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ : ਥਾਣਾ ਮਜੀਠਾ ਰੋਡ (Police Station Majitha Road) ਅਧੀਨ ਪੈਂਦੀ ਫੈਜ਼ਪੁਰਾ ਚੌਕੀ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਦੇ ਹੋਏ ਇਕ ਹੈਰੋਇਨ ਤਸਕਰ (heroin smuggler) ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਸੂਰਜ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਗਵਾਲ ਮੰਡੀ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 […]