ਮੂਸੇਵਾਲਾ ਕਤਲ ਕਾਂਡ : ਪ੍ਰੇਮਿਕਾ ਨਾਲ ਭੱਜਣ ਵਾਲਾ ਗੈਂਗਸਟਰ ਟੀਨੂੰ ਫਿਰ ਵਿਵਾਦਾਂ ‘ਚ

ਤਰਨਤਾਰਨ : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ‘ਚ ਆ ਰਹੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ‘ਚ ਨਾਮਜ਼ਦ ਗੈਂਗਸਟਰਾਂ ਅਤੇ ਇਕ ਹੋਰ ਗਰੁੱਪ ‘ਚ ਐਤਵਾਰ ਦੇਰ ਸ਼ਾਮ ਝੜਪ ਹੋ ਗਈ, ਜਿਸ ‘ਚ 3 ਗੈਂਗਸਟਰ ਅਤੇ ਇਕ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ […]

ਸਿੱਧੂ ਮੂਸੇਵਾਲਾ ਦੇ ਮੁੱਖ ਦੋਸ਼ੀ ਗੈਂਗਸਟਰ ਟੀਨੂੰ ਖ਼ਿਲਾਫ਼ ਪੁਲਿਸ ਦੀ ਕਾਰਵਾਈ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Punjabi singer Sidhu Moosewala murder case) ਨੂੰ ਲੈ ਕੇ ਇੱਕ ਖ਼ਬਰ ਸਾਹਮਣੇ ਆਈ ਹੈ। ਕਤਲ ਕਾਂਡ ਦੇ ਮੁੱਖ ਮੁਲਜ਼ਮ ਦੀਪਕ ਟੀਨੂੰ ਦਾ ਪਿੱਛਾ ਕਰਨ ਵਾਲੀ ਸੀ.ਆਈ.ਏ. ਪੁਲਿਸ ਨੇ ਮਾਨਸਾ ਦੇ ਸਾਬਕਾ ਇੰਚਾਰਜ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਪ੍ਰਿਤਪਾਲ (CIA Pritpal) […]

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮਾਹਿਲਪੁਰ : ਮਾਹਿਲਪੁਰ ਸ਼ਹਿਰ (Mahilpur city) ਦੇ ਨਾਲ ਲੱਗਦੇ ਪਿੰਡ ਚੰਦੇਲੀ ਦੇ 5 ਸਾਲ ਪਹਿਲਾਂ ਕੈਨੇਡਾ (Canada) ਗਏ ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ। ਲੁਟੇਰੇ ਉਸ ਦਾ ਸਾਰਾ ਸੋਨਾ, ਮੋਬਾਈਲ, ਪਰਸ, ਏ.ਟੀ.ਐਮ. ਅਤੇ ਪੈਸੇ ਵੀ ਨਾਲ ਲੈ ਗਏ। ਪੀੜਤ ਪਰਿਵਾਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ […]

ਗੈਂਗਸਟਰ ਜੱਗੂ ਭਗਵਾਨਪੁਰੀਆ ਇੱਕ ਵਾਰ ਫਿਰ ਅਦਾਲਤ ‘ਚ ਪੇਸ਼, ਸੁਣਾਇਆ ਇਹ ਫ਼ੈਸਲਾ

ਅੰਮ੍ਰਿਤਸਰ : ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala murder case) ਵਿੱਚ ਸ਼ਾਮਲ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ […]