Rakhi Sawant ਨੂੰ Mumbai Police ਨੇ ਕੀਤਾ ਗ੍ਰਿਫ਼ਤਾਰ ⋆ D5 News

ਮੁੰਬਈ : ਰਾਖੀ ਸਾਵੰਤ ਨੂੰ ਅਦਾਕਾਰਾ ਸ਼ਰਲਿਨ ਚੋਪੜਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਦੇ ਸਬੰਧ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਨੂੰ ਅੰਬੋਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰਿਪੋਰਟਾਂ ਦੇ ਅਨੁਸਾਰ, ਰਾਖੀ ਨੇ 19 ਜਨਵਰੀ ਨੂੰ ਦੁਪਹਿਰ 3 ਵਜੇ ਆਪਣੀ ਡਾਂਸ ਅਕੈਡਮੀ ਦੀ ਸ਼ੁਰੂਆਤ ਕਰਨੀ ਸੀ, ਜਿਸ ਵਿੱਚ ਉਸਨੇ ਆਪਣੇ ਪਤੀ ਆਦਿਲ […]

ਗਣਤੰਤਰ ਦਿਵਸ ਮੌਕੇ CM ਮਾਨ ਨੂੰ ਮੰਗ ਪੱਤਰ ਦੇਣ ਆਏ ਦਿਵਿਆਂਗਾਂ ਨੂੰ ਪੁਲਿਸ ਨੇ ਰੋਕਿਆ

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਬਠਿੰਡਾ ਦੇ ਖੇਡ ਸਟੇਡੀਅਮ (Bathinda Sports Stadium) ਵਿੱਚ ਕੌਮੀ ਝੰਡਾ (National flag)  ਲਹਿਰਾਇਆ। ਇਸ ਪ੍ਰੋਗਰਾਮ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਅਪਾਹਜ ਵਿਅਕਤੀਆਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਬੈਰੀਕੇਡ ਲਗਾ ਕੇ ਰੋਕ ਲਿਆ। ਦਿਵਿਆਂਗ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਭਗਵੰਤ […]

ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ

ਬਠਿੰਡਾ: ਬਠਿੰਡਾ (Bathinda) ਵਿੱਚ ਗਣਤੰਤਰ ਦਿਵਸ (Republic Day) ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਐਮ. ਭਗਵੰਤ ਮਾਨ (CM Bhagwant Maan) ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਪੁਲਿਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸਾਲ 2200 ਦੇ ਕਰੀਬ […]

ਸ਼ਿਲਪਾ ਸ਼ੈੱਟੀ ਨੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ‘ਇੰਡੀਅਨ ਪੁਲਿਸ ਫੋਰਸ’ ਦੀ ਸ਼ੂਟਿੰਗ ਹੋਈ ਪੂਰੀ

ਮੁੰਬਈ : ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ (Bollywood actress Shilpa Shetty) ਨੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ (Web Series Indian Police Force) ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਬਾਲੀਵੁੱਡ ਫਿਲਮਕਾਰ ਰੋਹਿਤ ਸ਼ੈੱਟੀ ਇੰਡੀਅਨ ਪੁਲਿਸ ਫੋਰਸ ਬਣਾ ਰਹੇ ਹਨ। ਇਸ ਵੈੱਬ ਸੀਰੀਜ਼ ‘ਚ ਸ਼ਿਲਪਾ ਸ਼ੈੱਟੀ, ਸਿਧਾਰਥ ਮਲਹੋਤਰਾ ਅਤੇ ਵਿਵੇਕ ਓਬਰਾਏ ਮੁੱਖ ਭੂਮਿਕਾਵਾਂ ‘ਚ ਨਜ਼ਰ […]

ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੱਕੀ ਪਟਿਆਲ, ਜੋ ਮੌਜੂਦਾ ਸਮੇਂ ਬੰਬੀਹਾ ਗੈਂਗ ਦਾ ਮੁਖੀ […]

Kangana Ranaut ਦੀ ਤਕਰੀਬਨ 2 ਸਾਲਾਂ ਬਾਅਦ Twitter ‘ਤੇ ਹੋਈ ਵਾਪਸੀ, ਦੇਖੋ ਉਸਦਾ ਪਹਿਲਾ ਟਵੀਟ

ਮੁੰਬਈ : ਅਦਾਕਾਰਾ ਕੰਗਨਾ ਰਣੌਤ ਮਈ 2021 ਵਿੱਚ ਮਾਈਕ੍ਰੋਬਲਾਗਿੰਗ ਵੈਬਸਾਈਟ ਦੁਆਰਾ ਉਸਦੇ ਖਾਤੇ ਨੂੰ ਬੈਨ ਕੀਤੇ ਜਾਣ ਦੇ ਲਗਭਗ ਦੋ ਸਾਲ ਬਾਅਦ ਟਵਿੱਟਰ ‘ਤੇ ਵਾਪਸ ਆ ਗਈ ਹੈ। ਉਨ੍ਹਾਂ ਵੱਲੋਂ ਟਵੀਟਰ ‘ਤੇ ਵਾਪਸੀ ਤੋਂ ਬਾਅਦ ਇਕ ਟਵੀਟ ਕਰ ਸੱਭ ਨੂੰ ਆਪਣੀ ਵਾਪਸੀ ਦਾ ਸੁਨੇਹਾ ਦਿੱਤਾ। ਉਨ੍ਹਾਂ ਲਿਖਿਆ ਕਿ “ਸਭ ਨੂੰ ਹੈਲੋ, ਇੱਥੇ ਵਾਪਸ ਆ ਕੇ […]

ਦੇਸ਼ ਦੀ ਗਵਰਨਰ ਜਨਰਲ ਨੇ ਸ੍ਰੀ ਕ੍ਰਿਸ ਹਿਪਕੰਸ ਨੂੰ ਪ੍ਰਧਾਨ ਮੰਤਰੀ ਤੇ ਸ੍ਰੀਮਤੀ ਸੀਪੂਲੋਨੀ ਨੂੰ ਉਪ ਪ੍ਰਧਾਨ ਮੰਤਰੀ ਦੀ ਸਹੁੰ ਚੁਕਾਈ

ਮਿੰਟਾਂ ਵਿਚ ਹੋਇਆ ਸਮਾਮਗ, ਕੋਈ ਖੁੱਲ੍ਹਾ ਪੰਡਾਲ ਨਹੀਂ, ਕੋਈ ਰਾਜਨੀਤਕ ਇਕੱਠ ਨਹੀਂ, ਬੱਸ ਜ਼ਿੰੇਮੇਵਾਰੀ ਚੁੱਕ ਲਈ ਸਾਰਥਿਕ ਸ਼ਬਦਾਂ ਦੀ ਸਲਾਹ ਨਾਲ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) : 25 ਜਨਵਰੀ 1974 ਨਿਊਜ਼ੀਲੈਂਡ ਦੇ ਲਈ ਇਕ ਇਤਿਹਾਸਕ ਦਿਨ ਰਿਹਾ ਹੈ, ਇਸ ਦਿਨ ਕਾਮਨਵੈਲਥ ਖੇਡਾਂ ਦੋਸਤਾਨਾ ਮੈਚ ਦੇ ਨਾਲ ਸ਼ੁਰੂ ਹੋਏ ਸਨ ਅਤੇ ਅੱਜ 25 ਜਨਵਰੀ 2023 ਨੂੰ ਦੇਸ਼ […]

ਅਜਨਾਲਾ ‘ਚ ਪਿਛਲੇ ਕਈ ਦਿਨਾਂ ਤੋਂ ਅਗਵਾ ਹੋਈ ਲੜਕੀ ਨੂੰ ਉਸਦੇ ਪ੍ਰੇਮੀ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਦੇ ਕਸਬਾ ਅਜਨਾਲਾ ‘ਚ ਇਕ ਲੜਕੀ ਕੋਮਲ ਦੇ ਗਵਾਹ ਬਣਨ ਦੀ ਖ਼ਬਰ ਸਾਹਮਣੇ ਆਈ ਸੀ ਪਰ ਹੁਣ ਉਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਗੁਰਦਾਸਪੁਰ ਤੋਂ ਲੜਕੀ ਅਤੇ ਉਸਦੇ ਪ੍ਰੇਮੀ ਮੁਖਤਾਰ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਜਨਾਲਾ ਸੰਜੀਵ ਕੁਮਾਰ ਨੇ […]

ਸ਼ਰਧਾ ਵਾਲਕਰ ਕਤਲ ਕੇਸ: ਦਿੱਲੀ ਪੁਲਿਸ ਨੇ 3000 ਪੰਨਿਆਂ ਦੀ ਚਾਰਜਸ਼ੀਟ ਕੀਤੀ ਤਿਆਰ

ਦਿੱਲੀ : ਦਿੱਲੀ ਪੁਲਿਸ (Delhi Police) ਨੇ ਸ਼ਰਧਾ ਵਾਲਕਰ ਕਤਲ ਕੇਸ (Shraddha Walker murder case) ਵਿੱਚ 100 ਗਵਾਹਾਂ ਦੀ ਸੂਚੀ ਦੇ ਨਾਲ 3,000 ਪੰਨਿਆਂ ਦੀ ਚਾਰਜਸ਼ੀਟ ਦਾ ਖਰੜਾ ਤਿਆਰ ਕੀਤਾ ਹੈ। ਸੂਤਰਾਂ ਅਨੁਸਾਰ ਛੇਤੀ ਹੀ ਚਾਰਜਸ਼ੀਟ ਦਾ ਖਰੜਾ ਦਾਖ਼ਲ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨੂੰ ਕਾਨੂੰਨੀ ਰਾਏ ਲਈ ਭੇਜਿਆ ਗਿਆ ਹੈ। ਚਾਰਜਸ਼ੀਟ ਵਿੱਚ ਡੀ.ਐਨ.ਏ […]

ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ 15 ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ, ਵੇਖੋ ਸੂਚੀ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 11 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਚਾਰ ਪੁਲਿਸ ਮੁਲਾਜ਼ਮਾਂ ਨੂੰ ‘ਮੁੱਖ ਮੰਤਰੀ ਰਕਸ਼ਕ ਮੈਡਲ’ (‘Chief Minister Rakshak Medal’) ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 11 ਹੋਰਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ […]