ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਰਾਸ਼ਟਰੀ ਇਨਸਾਫ ਮਾਰਚ ਨੇ ਮੋਹਾਲੀ ‘ਚ ਕੱਢਿਆ ਰੋਸ ਮਾਰਚ

ਮੋਹਾਲੀ : ਕੌਮੀ ਇਨਸਾਫ ਮੋਰਚਾ (National Justice Morch) ਵੱਲੋਂ ਅੱਜ ਮੋਹਾਲੀ ਵਿੱਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਇਕੱਠੇ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਵੀ […]

ਦੇਰ ਰਾਤ ਸਿੱਖ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ, ਜਾਣੋ ਕੀ ਹੈ ਮਾਮਲਾ

ਜਲੰਧਰ : ਸ਼ਰਾਰਤੀ ਅਨਸਰ ਲਗਾਤਾਰ ਸ਼ਹਿਰ ਦੇ ਹਾਲਾਤ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਸ਼ਰਾਰਤੀ ਅਨਸਰਾਂ ਨੇ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਨਗਰ, ਗੁਲਾਬ ਦੇਵੀ ਰੋਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ (Shaheed Baba Deep Singh Ji)  ਦੇ ਜਨਮ ਦਿਹਾੜੇ ਮੌਕੇ ਲਗਾਏ ਗਏ ਹੋਰਡਿੰਗ ਨੂੰ ਪਹਿਲਾਂ ਪਾੜ ਦਿੱਤਾ ਅਤੇ ਬਾਅਦ ਵਿੱਚ ਉਤਾਰ ਦਿੱਤਾ। ਜਾਣਕਾਰੀ […]

ਕੈਨੇਡਾ ਹਮੇਸ਼ਾ ਸ਼ਾਂਤੀਪੂਰਣ ਵਿਰੋਧ ਦੇ ਅਧਿਕਾਰ ਲਈ ਖੜ੍ਹਾ ਰਹੇਗਾ: ਟਰੂਡੋ

ਟੋਰਾਂਟੋ: ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੇ ਭਾਰਤ ਵਲੋਂ ਸਖ਼ਤ ਨਰਾਜ਼ਗੀ ਜਤਾਈ ਗਈ ਸੀ। ਜਿਸ ਤੋਂ ਬਾਅਦ ਵੀ ਟਰੂਡੋ ਕਿਸਾਨ ਅੰਦੋਲਨ ਨੂੰ ਲੈ ਕੇ ਅਪਣੇ ਬਿਆਨ ‘ਤੇ ਕਾਇਮ ਹਨ। ਵਿਦੇਸ਼ ਮੰਤਰੀ ਨੇ ਇਸ ਨੂੰ ਦੇਸ਼ ਦੇ ਅੰਦਰੂਨੀ ਮਾਮਲਾ ਦੱਸ ਕੇ ਦਖ਼ਲ ਨਾ ਦੇਣ ਦੀ ਗੱਲ ਕਹੀ […]

ਨਿਊਜ਼ੀਲੈਂਡ ‘ਚ ਕਿਸਾਨਾਂ ਦੇ ਹੱਕ ਵਿੱਚ ਭਾਰਤੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਦੇ ਵਿਚ ਭਾਰਤੀ ਕਿਸਾਨ ਸੰਘਰਸ਼ ਦੇ ਹੱਕ ਵਿਚ ਅੱਜ ਵੱਖ-ਵੱਖ ਸ਼ਹਿਰਾਂ ਜਿਵੇਂ ਔਕਲੈਂਡ ਸਿਟੀ, ਹਮਿਲਟਨ, ਹੇਸਟਿੰਗਜ਼, ਕ੍ਰਾਈਸਟਚਰਚ, ਇਨਵਰਕਾਰਗਿ, ਕੁਈਨਜ਼ਟਾਊਨ ਅਤੇ ਹੋਰ ਕਈ ਸ਼ਹਿਰਾਂ ਦੇ ਵਿਚ ਜਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਵਾਰ ਦਾ ਵੀਕਐਂਡ ਇਥੇ ਵਸਦੇ ਭਾਰਤੀਆਂ ਨੇ ਕਿਸਾਨੀ ਦੇ ਨਾਂਅ ਕੀਤਾ। ਔਕਲੈਂਡ ਸ਼ਹਿਰ ਦੇ ਵਿਚ ਅੱਜ ਓਟੀਆ ਸੁਕੇਅਰ […]

ਸ਼ਾਂਤੀਪੂਰਣ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਕੈਨੇਡਾ ਹਮੇਸ਼ਾ ਨਾਲ ਖੜ੍ਹਾ ਰਹੇਗਾ : ਟਰੂਡੋ

ਔਟਵਾ : ਭਾਰਤ ਵਿਚ ਹੋ ਰਹੇ ਕਿਸਾਨ ਅੰਦੋਲਨ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਭਾਰਤ ਵਲੋਂ ਸਖ਼ਤ ਨਰਾਜ਼ਗੀ ਜਤਾਈ ਗਈ ਹੈ। ਭਾਰਤ ਦੀ ਨਰਾਜ਼ਗੀ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਿਸਾਨ ਅੰਦੋਲਨ ਨੂੰ ਲੈ ਕੇ ਅਪਣੇ ਬਿਆਨ ‘ਤੇ ਕਾਇਮ ਹੈ। ਇੱਕ ਵਾਰ ਫੇਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨ […]

ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਹੁਣ DSGMC ਨੇ ਵੀ ਲਿਆ ਐਕਸ਼ਨ

TeamGlobalPunjab 2 mins ago News, ਭਾਰਤ, ਮਨੋਰੰਜਨ ਕਿਸਾਨਾਂ ਦੇ ਅੰਦੋਲਨ ‘ਤੇ ਬੌਲੀਵੁੱਡ ਅਦਾਕਾਰ ਕੰਗਣਾ ਰਣੌਤ ਨੂੰ ਸਵਾਲ ਖੜੇ ਕਰਨਾ ਲਗਾਤਾਰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਮੁਹਾਲੀ ਦੇ ਵਕੀਲ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਵੀ ਕੰਗਨਾ […]

ਪੰਜਾਬੀਆਂ ਨੇ ਕੈਨੇਡਾ ਵਿਖੇ ਵੱਖ-ਵੱਖ ਸ਼ਹਿਰਾਂ ‘ਚ ਕਿਸਾਨਾਂ ਦੇ ਹੱਕ ਵਿੱਚ ਕ…..

ਕੈਲਗਰੀ/ਸਰੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਮੋਰਚੇ ‘ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਕੈਨੇਡਾ ਵਿਖੇ ਰੈਲੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕੈਲਗਰੀ, ਐਡਮਿੰਟਨ ਅਤੇ ਸਰੀ ਸ਼ਹਿਰਾਂ ਸਣੇ ਵੱਖ-ਵੱਖ ਥਾਵਾਂ ਤੇ ਪੰਜਾਬੀਆਂ ਨੇ ਐਤਵਾਰ ਨੂੰ ਰੈਲੀਆਂ ਕੱਢੀਆਂ। ਕੋਰੋਨਾ ਵਾਇਰਸ ਕਾਰਨ ਲੱਗੀਆਂ ਬੰਦਿਸ਼ਾਂ ਦੀ ਪਾਲਣਾ ਕਰਦਿਆਂ ਪੰਜਾਬੀ ਆਪਣੀਆਂ ਕਾਰਾਂ ਵਿਚ ਬੈਠ ਕੇ ਰੈਲੀ ਦਾ ਹਿੱਸਾ ਬਣੇ ਅਤੇ […]

ਭਾਰਤੀ ਕਿਸਾਨਾਂ ਦੇ ਹੱਕ ‘ਚ ਆਏ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ

ਟੋਰਾਂਟੋ: ਭਾਰਤ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਭਾਰੀ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸੜਕਾਂ ‘ਤੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਪ੍ਰਦਰਸ਼ਨਾਂ ‘ਤੇ ਪੂਰੀ ਦੁਨੀਆਂ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹਨ। ਇਸ ਵਿਚਾਲੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਨਾਲ ਸਮਰਥਨ ਦਾ ਐਲਾਨ ਕੀਤਾ ਹੈ। ਟਰੂਡੋ ਨੇ ਗੁਰਪੁਰਬ ਮੌਕੇ ਕੈਨੇਡਾ ਦੇ […]

ਨਿਊਯਾਰਕ ਵਿਖੇ ਕਿਸਾਨਾਂ ਦੇ ਹੱਕ ‘ਚ ਡਟੇ ਪੰਜਾਬੀ, ਭਾਰਤੀ ਕੌਂਸਲੇਟ ਦੇ ਬਾਹ…..

ਨਿਊਯਾਰਕ: ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਦੇ ਹੱਕ ਵਿੱਚ ਦੁਨੀਆਂ ਭਰ ‘ਚ ਰੋਸ ਵਿਖਾਵੇ ਸ਼ੁਰੂ ਹੋ ਚੁੱਕੇ ਹਨ। ਇਸੇ ਤਹਿਤ ਨਿਊਯਾਰਕ ਵਿਖੇ ਭਾਰਤੀ ਕੌਂਸਲੇਟ ਦੇ ਬਾਹਰ ਇਕ ਵੱਡਾ ਰੋਸ ਵਿਖਾਵਾ ਕਰਦਿਆਂ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦਾ ਸੱਦਾ ਦਿਤਾ ਗਿਆ। ਰੋਸ ਮੁਜ਼ਾਹਰੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

ਕੰਗਨਾ ਰਣੌਤ ਨੇ ਦਿਲਜੀਤ ਦੁਸਾਂਝ ਨੂੰ ਕਹਿ ਦਿੱਤਾ, ਕਰਨ ਜੌਹਰ ਦਾ ਪਾਲਤੂ, ਫਿਰ ਦਿਲਜੀਤ ਨੇ ਵੀ ਦਿੱਤਾ ਠੋਕਵਾਂ ਜਵਾਬ

ਮੁੰਬਈ: ਕੰਗਨਾ ਰਣੌਤ ਨੇ ਹਾਲ ਹੀ ਵਿੱਚ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਜੋ ਪੰਜਾਬ ਦੇ ਲੋਕਾਂ ਸਣੇ ਪੰਜਾਬੀ ਇੰਡਸਟਰੀ ਨੂੰ ਵੀ ਪਸੰਦ ਨਹੀਂ ਆਈ। ਪੰਜਾਬੀ ਇੰਡਸਟਰੀ ਦੇ ਕਈ ਸੈਲੇਬਸ ਨੇ ਉਨ੍ਹਾਂ ਨੂੰ ਕਰੜੇ ਹੱਥੀਂ ਲਿਆ। ਇਸ ਮਾਮਲੇ ‘ਤੇ ਪੰਜਾਬੀ ਸਿੰਗਰ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵੀ ਕੰਗਨਾ ‘ਤੇ ਵਾਰ […]