ਦਿੱਲੀ ਏਅਰਪੋਰਟ ਦੇ ਕਾਰਗੋ ਟਰਮੀਨਲ ‘ਤੇ 3 ਕਰੋੜ ਰੁਪਏ ਜ਼ਬਤ

ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ (Delhi Indira Gandhi Airport) ਤੋਂ ਐਤਵਾਰ ਨੂੰ ਕਰੋੜਾਂ ਰੁਪਏ ਬਰਾਮਦ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰੁਪਏ ਕਾਰਗੋ ਟਰਮੀਨਲ ਤੋਂ ਬਰਾਮਦ ਕੀਤੇ ਗਏ ਹਨ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਦਿੱਲੀ ਦੇ IGI ਹਵਾਈ ਅੱਡੇ ਦੇ ਕਾਰਗੋ ਟਰਮੀਨਲ ‘ਤੇ ਇੱਕ ਪੈਕੇਜ ਦੀ ਸਕੈਨਿੰਗ ਦੌਰਾਨ 3 ਕਰੋੜ ਰੁਪਏ ਦੀ […]

ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ ਤੇ ਆਬਕਾਰੀ ਪੁਲਿਸ ਵੱਲੋਂ 300 ਪੇਟੀਆਂ IMFL ਸ਼ਰਾਬ ਜ਼ਬਤ

ਚੰਡੀਗੜ੍ਹ, 03 ਦਸੰਬਰ : ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ (Excise Department Fatehgarh Sahib) ਅਤੇ ਆਬਕਾਰੀ ਪੁਲਿਸ ਨੇ 7 ਲੱਖ ਰੁਪਏ ਦੀ ਅੰਦਾਜ਼ਨ ਕੀਮਤ ਵਾਲੀਆਂ ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ.ਐਲ) ਦੀਆਂ 300 ਪੇਟੀਆਂ ਜ਼ਬਤ ਕੀਤੀਆਂ, ਜੋ ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀਆਂ ਗਈਆਂ ਸਨ। ਇਸ ਸਬੰਧੀ […]