ਸੂਬੇ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ : ਹਰਿਆਣਾ ਪੁਲਿਸ ਨੇ ਸੂਬੇ ਭਰ ਵਿਚ ਗਣਤੰਤਰ ਦਿਵਸ (Republic Day) ਦੇ ਜਸ਼ਨਾਂ ਨੂੰ ਲੈ ਕੇ ਪੂਰੇ ਸੂਬੇ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਹਰਿਆਣਾ ਦੇ ਪੁਲਿਸ ਮਹਾਨਿਦੇਸ਼ਕ ਪ੍ਰਸ਼ਾਂਤ ਕੁਮਾਰ ਅਗਰਵਾਲ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਸੁਪਰਡੈਂਟਾਂ ਨੂੰ ਜਨਵਰੀ ਨੂੰ ਹੋਣ ਵਾਲੇ ਝੰਡਾ […]

ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ […]

ਸੂਬਾ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਚੰਡੀਗੜ੍ਹ, 23 ਜਨਵਰੀ: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ (China Dor) ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, […]

ਸੂਬੇ ‘ਚ ਨਿਵੇਸ਼ ਤਹਿਤ ਲੈਬ ਨੈੱਟਵਰਕ ਬਣਾਉਣ ਲਈ CM ਮਾਨ ਨੇ ਥਾਈਰੋਕੇਅਰ ਦੇ ਅਧਿਕਾਰੀਆਂ ਨੂੰ ਦਿੱਤਾ ਸੱਦਾ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਮੁੰਬਈ ਦੌਰੇ ‘ਤੇ ਹਨ। ਉਹ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਵੱਡੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲ ਰਹੇ ਹਨ। ਇਸ ਦੌਰਾਨ ਸੀਐਮ ਮਾਨ ਨੇ ਥਾਈਰੋਕੇਅਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਦੀਆਂ ਸਿਹਤ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੀਐਮ ਮਾਨ ਨੇ […]

ਪੰਜਾਬ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM  Bhagwant Mann) ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ (Terrorist Lakhbir Singh alias Landa) ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ […]

ਭਾਜਪਾ ਪ੍ਰਧਾਨ ਜੇਪੀ ਨੱਡਾ ਅੱਜ ਜੈਪੁਰ ‘ਚ ਸੂਬਾ ਵਰਕਿੰਗ ਕਮੇਟੀ ਨੂੰ ਕਰਨਗੇ ਸੰਬੋਧਨ

ਰਾਜਸਥਾਨ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (BJP national president JP Nadda)  ਸੋਮਵਾਰ ਯਾਨੀ ਅੱਜ ਜੈਪੁਰ (Jaipur) ‘ਚ ਸੂਬਾ ਵਰਕਿੰਗ ਕਮੇਟੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਭਾਜਪਾ ਰਾਜਸਥਾਨ ‘ਚ ਚੋਣ ਸਾਲ ‘ਚ ਗਹਿਲੋਤ ਸਰਕਾਰ ਖ਼ਿਲਾਫ਼ ਚੋਣ ਪ੍ਰਚਾਰ ਕਰੇਗੀ। ਵਰਕਿੰਗ ਕਮੇਟੀ ਦੁਪਹਿਰ 1 ਵਜੇ ਜੈਪੁਰ ਦੇ ਜਵਾਹਰ ਸਰਕਲ ਸਥਿਤ ਐਂਟਰਟੇਨਮੈਂਟ ਪੈਰਾਡਾਈਜ਼ ‘ਚ ਸ਼ੁਰੂ ਹੋਵੇਗੀ। ਇਸ […]

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 20 ਜਨਵਰੀ : ਪੰਜਾਬ ਸਰਕਾਰ (Punjab Government) ਵੱਲੋਂ ਸ੍ਰ. ਕੰਵਰਦੀਪ ਸਿੰਘ (S. Kanwardeep Singh) ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ  ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ […]

ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 20 ਜਨਵਰੀ:  ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]

ਖੇਡਾਂ ‘ਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਸੁਧਾਰਾਂ ‘ਤੇ ਜ਼ੋਰ

ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਲਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਵੱਡੇ ਵਿਆਪਕ ਸੁਧਾਰਾਂ ਉਤੇ ਜ਼ੋਰ ਦਿੱਤਾ ਗਿਆ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ […]

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ‘ਤੇ ਹੋਏ ਹਮਲੇ ਦੀ ਸਖ਼ਤ ਕੀਤੀ ਨਿਖੇਧੀ

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਚ.ਐਸ.ਧਾਮੀ ਜੀ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ‘ਤੇ ਤੁਲੀਆਂ ਏਜੰਸੀਆਂ ਦੀ ਸਾਜ਼ਿਸ਼ ਦਾ ਹਿੱਸਾ ਸੀ। ਖਾਲਸਾ ਪੰਥ […]