ਲੁਧਿਆਣਾ : ਲੁਧਿਆਣਾ (Ludhiana) ਵਿੱਚ ਚੋਰਾਂ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰ ਇੱਕ ਘਰ ਦੇ ਬਾਹਰੋਂ ਅਰਟਿਗਾ ਗੱਡੀ (Ertiga vehicle) ਚੋਰੀ ਕਰਕੇ ਫਰਾਰ ਹੋ ਗਏ। ਇਹ ਘਟਨਾ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ। ਪੁਲਿਸ ਸੀ.ਸੀ.ਟੀ.ਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹਾਲੇ ਤੱਕ ਉਨ੍ਹਾਂ […]