ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਮਾਨਸਾ, 19 ਜਨਵਰੀ: ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ (Dulowal village) ਵਿਖੇ ਸਮਾਰਟ ਆਂਗਨਵਾੜੀ ਸੈਂਟਰ (Anganwadi Center) ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 38 ਆਂਗਣਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ […]

ਅੰਤਿਮ ਸਸਕਾਰ ‘ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ

ਅਬੋਹਰ : ਪਿੰਡ ਕਾਲਰਖੇੜਾ (village Kalarkhera) ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ (terrible road accident) ‘ਚ ਕਾਰ ‘ਚ ਸਵਾਰ ਜੀਜਾ – ਸਾਲੇ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਾਰ ਚਾਲਕ ਅਤੇ ਇਕ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਗੰਗਾਨਗਰ ਅਤੇ […]

ਪੰਜਾਬ ਸਰਕਾਰ ਨੇ ਇਸ ਸ਼ਹੀਦ ਦੇ ਨਾਮ ‘ਤੇ ਰੱਖਿਆ ਪਿੰਡ ਦੀ ਸੜਕ ਦਾ ਨਾਮ

ਗੁਰਦਾਸਪੁਰ : ਫਿਲੌਰ ‘ਚ ਗੈਂਗਸਟਰਾਂ ਦਾ ਪਿੱਛਾ ਕਰਦੇ ਹੋਏ ਗੈਂਗਸਟਰਾਂ ਵਲੋਂ ਗੋਲੀ ਮਾਰ ਕੇ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਨੌਜਵਾਨ ਸ਼ਹੀਦ ਕੁਲਦੀਪ ਸਿੰਘ ਬਾਜਵਾ (Shaheed Kuldeep Singh Bajwa) ਦੀ ਅੱਜ ਅੰਤਿਮ ਅਰਦਾਸ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਮਾਜ ਸੇਵੀ ਹਾਜ਼ਰ ਸਨ। ਇਸ ਦੇ ਨਾਲ ਹੀ ਸਰਕਾਰ ਨੇ […]

ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਗੋਲ਼ੀਆਂ

ਤਲਵੰਡੀ ਸਾਬੋ: ਪੰਜਾਬ ਦੇ ਤਲਵੰਡੀ ਸਾਬੋ (Talwandi Sabo) ਤੋਂ ਇਸ ਸਮੇਂ ਦੀ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ‘ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਈ ਹੈ, ਜਿਸ ‘ਚ ਗੋਲੀਬਾਰੀ ਦੌਰਾਨ ਇਕ ਬਦਮਾਸ਼ ਦੇ ਜ਼ਖਮੀ ਹੋ ਗਿਆ ਹੈ। ਜਿਸ ਕਾਰਨ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […]

ਪਾਣੀਪਤ ‘ਚ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਾਣੀਪਤ : ਪਾਣੀਪਤ ਜ਼ਿਲ੍ਹੇ (Panipat district) ਦੇ ਪਿੰਡ ਨੰਗਲ ਖੇੜੀ (Nangal Kheri village) ‘ਚ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫੈਕਟਰੀ ਮਾਲਕ, ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਜਾਣਕਾਰੀ ਮੁਤਾਬਕ ਫੈਕਟਰੀ ‘ਚ ਸਵੇਰੇ 7 ਵਜੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ […]

ਪੰਜਾਬ ਦੇ ਪਿੰਡਾਂ ‘ਚ ਸਾਫ਼ ਪੀਣ ਯੋਗ ਪਾਣੀ ਸਪਲਾਈ ਕਰਨਾ ਮਾਨ ਸਰਕਾਰ ਦੀ ਪਹਿਲਕਦਮੀ : ਜਿੰਪਾ

ਚੰਡੀਗੜ੍ਹ, 10 ਜਨਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿੱਥੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੈ। ਮੁੱਖ ਮੰਤਰੀ ਲੋਕਾਂ ਨੂੰ […]

ਪੰਜਾਬ ‘ਚ ਇਕ ਵਾਰ ਫਿਰ ਬੇਅਦਬੀ, ਪੁਲਿਸ ਨੇ ਗ੍ਰਿਫ਼ਤਾਰ ਕੀਤਾ ਦੋਸ਼ੀ

ਜਲੰਧਰ : ਜਲੰਧਰ ਦੇ ਪਿੰਡ ਫਤਿਹਪੁਰ (Village Fatehpur) ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਮਿਸ਼ਨਰੇਟ ਪੁਲਿਸ ਪ੍ਰਤਾਪਪੁਰਾ ਚੌਕੀ (Pratappura Chowki) ਅਧੀਨ ਪੈਂਦੇ ਪਿੰਡ ‘ਚ ਬੇਅਦਬੀ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਪ੍ਰਤਾਪਪੁਰਾ ਦੇ ਇੰਚਾਰਜ […]

ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ […]

ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਪਿੰਡ ਸਤੌਜ ਪਹੁੰਚੇ CM ਮਾਨ, ਮਨਾਉਣਗੇ ਲੋਹੜੀ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ (Dr. Gurpreet Kaur) ਅੱਜ ਪਿੰਡ ਸਤੌਜ (Satauj) ਪੁੱਜੇ। ਇਸ ਮੌਕੇ ਸੀਐਮ ਮਾਨ ਦੀ ਭੈਣ ਮਨਪ੍ਰੀਤ ਕੌਰ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਮੌਜੂਦ ਹੈ। ਮੁੱਖ ਮੰਤਰੀ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਪਿੰਡ ਸਤੌਜ ਵਿੱਚ ਲੋਹੜੀ ਮਨਾਉਣਗੇ। ਲੋਹੜੀ […]

ਪੰਜਾਬ ‘ਚ ਫਿਰ ਹੋਈ ਗੋਲ਼ੀਬਾਰੀ, 3 ਨੌਜਵਾਨਾਂ ਨੇ ਨੌਜਵਾਨਾਂ ਨੂੰ ਬਣਾਇਆ ਨਿਸ਼ਾਨਾ

ਆਦਮਪੁਰ: ਜਲੰਧਰ ‘ਚ ਗੋਲ਼ੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਆਦਮਪੁਰ ਥਾਣੇ (Adampur police station) ਅਧੀਨ ਪੈਂਦੇ ਪਿੰਡ ਹਰੀਪੁਰ (Haripur village) ਵਿੱਚ 3 ਤੋਂ 4 ਨੌਜਵਾਨਾਂ ਨੇ ਤਰਨਵੀਰ ਉਰਫ਼ ਹੈਪੀ ਨਾਂ ਦੇ ਵਿਅਕਤੀ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਉਸ ਦੀ ਲੱਤ ‘ਤੇ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ […]