ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਸਜ਼ਾ

ਰੇਵਾੜੀ : ਫਾਸਟ ਟ੍ਰੈਕ ਅਦਾਲਤ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਯਾਦਵ (Archana Yadav) ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਪੋਕਸੋ ਐਕਟ ਤਹਿਤ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਦੋਸ਼ੀ ਨੌਜਵਾਨ ਸਦਰ ਥਾਣਾ ਖੇਤਰ ਦੇ ਇਕ ਪਿੰਡ ‘ਚ ਆਯੋਜਿਤ ਵਿਆਹ ਪ੍ਰੋਗਰਾਮ ‘ਚ ਆਏ ਸਨ। ਉਹ ਵਿਆਹ […]

ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਤੋਂ ਬਾਅਦ ਰਵਨੀਤ ਬਿੱਟੂ ਨੇ ਕੱਸਿਆ ਤੰਜ

ਚੰਡੀਗੜ੍ਹ: ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ਦੇ ਅਸਤੀਫ਼ੇ ਤੋਂ ਬਾਅਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਆਮ ਆਦਮੀ ਪਾਰਟੀ ‘ਤੇ ਤਾਅਨੇ ਮਾਰਦੇ ਹੋਏ ਕਿਹਾ ਕਿ – 9ਵੀਂ ਗੇਂਦ ‘ਤੇ ਦੂਜੀ ਵਿਕਟ! 9 ਮਹੀਨਿਆਂ ‘ਚ 2 ਭ੍ਰਿਸ਼ਟ ਮੰਤਰੀ ਬੇਨਕਾਬ। ਇਸੇ ਦਰ ਨਾਲ ਬਾਕੀ ਮੰਤਰੀ ਮੰਡਲ ਵੀ 5 ਸਾਲ ਪੂਰੇ ਹੋਣ ਤੋਂ ਪਹਿਲਾਂ ਹੀ […]