ਕੈਨੇਡਾ ਗਏ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਸੰਗਰੂਰ: ਰੋਜ਼ੀ-ਰੋਟੀ ਅਤੇ ਚੰਗੇ ਭਵਿੱਖ ਲਈ ਕੈਨੇਡਾ (Canada) ਗਏ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸੰਗਰੂਰ ਦੇ ਰਹਿਣ ਵਾਲੇ ਸਚਿਨ (22) ਅਤੇ ਪਿੰਡ ਮੋਰਾਂਵਾਲੀ ਦੇ ਗੋਲਡੀ (Goldy) ਖੰਗੂੜਾ ਨੂੰ ਨਹੀਂ ਪਤਾ ਸੀ ਕਿ ਉਹ ਮੁੜ ਕਦੇ ਆਪਣੇ ਘਰ ਨਹੀਂ ਪਰਤਣਗੇ। ਸੰਗਰੂਰ ਤੋਂ ਸਚਿਨ (Sachin) ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਸ […]

ਅਮਰੀਕਾ ਦੇ ਮਿਸੀਸਿਪੀ ‘ਚ ਵਾਪਰੀ ਗੋਲ਼ੀਬਾਰੀ ਦੀ ਘਟਨਾ, 2 ਨੌਜਵਾਨਾਂ ਦੀ ਮੌਤ

ਅਮਰੀਕਾ : ਅਮਰੀਕਾ (America) ਦੇ ਮਿਸੀਸਿਪੀ (Mississippi) ਸੂਬੇ ਵਿੱਚ ਇੱਕ ਪਾਰਟੀ ਦੌਰਾਨ ਇੱਕ 19 ਸਾਲਾ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਕੈਮਰਨ ਐਵਰੈਸਟ ਬ੍ਰਾਂਡ ਨਾਮ ਦੇ ਇੱਕ ਨੌਜਵਾਨ ‘ਤੇ ਕਤਲ ਅਤੇ ਭਿਆਨਕ ਹਮਲੇ ਦਾ ਦੋਸ਼ ਹੈ। ਬੇ […]

ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ

ਬਠਿੰਡਾ: ਬਠਿੰਡਾ (Bathinda) ਵਿੱਚ ਗਣਤੰਤਰ ਦਿਵਸ (Republic Day) ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਐਮ. ਭਗਵੰਤ ਮਾਨ (CM Bhagwant Maan) ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਪੁਲਿਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸਾਲ 2200 ਦੇ ਕਰੀਬ […]