ਖੇਡ ਮੰਤਰੀ ਅਨੁਰਾਗ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨਾਂ ਨੇ ਖ਼ਤਮ ਕੀਤੀ ਹੜਤਾਲ

ਨਵੀਂ ਦਿੱਲੀ : ਬਜਰੰਗ ਪੂਨੀਆ (Bajrang Punia), ਵਿਨੇਸ਼ ਫੋਗਾਟ ਅਤੇ ਹੋਰ ਸਨਮਾਨਿਤ ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Union Sports Minister Anurag Thakur) ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਜੰਤਰ-ਮੰਤਰ ਵਿਖੇ ਭਾਰਤੀ ਕੁਸ਼ਤੀ ਮਹਾਸੰਘ ਦੇ ਖ਼ਿਲਾਫ਼ ਤਿੰਨ ਦਿਨਾਂ ਤੋਂ ਚੱਲ ਰਿਹਾ ਆਪਣਾ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦਿੱਤਾ। ਪੂਨੀਆ ਨੇ ਕਿਹਾ, “ਅਸੀਂ ਆਪਣਾ ਵਿਰੋਧ […]