ਨਿਊਯਾਰਕ : ਅਮਰੀਕਾ ਦੇ ਵਰਜੀਨੀਆ ਸੂਬੇ ਦੀ ਰਾਜਧਾਨੀ ਰਿਚਮੰਡ ‘ਚ ਇਕ ਹਾਈ ਸਕੂਲ ਦੇ ਬਾਹਰ ਹੋਈ ਗੋਲ਼ੀਬਾਰੀ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਅਤੇ ਚਸ਼ਮਦੀਦਾਂ ਨੇ ਇਹ ਜਾਣਕਾਰੀ ਦਿੱਤੀ। ਘਟਨਾ ਵਾਲੀ ਥਾਂ ਨੇੜੇ ਇਕ ਸਕੂਲ ਦਾ ਸਮਾਗਮ ਉਸੇ ਸਮੇਂ ਸਮਾਪਤ ਹੋ ਗਿਆ ਸੀ, ਜਿਸ ਕਾਰਨ ਗੋਲੀਆਂ ਚੱਲਣ […]
ਅਮਰੀਕਾ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰ ਨੂੰ ਪੰਜਾਬੀਆਂ ਨੇ ਘੇਰ ਲਿਆ। ਜਦੋਂ ਉਹ ਸਵਾਲ ਪੁੱਛਣ ਲੱਗੇ ਤਾਂ ਕਾਰ ਚਾਲਕ ਤੁਰੰਤ ਵੜਿੰਗ ਨੂੰ ਲੈ ਕੇ ਉਥੋਂ ਚਲਾ ਗਿਆ। ਵੜਿੰਗ ਦੇ ਭੱਜਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾ ਨਿਊਯਾਰਕ ਦੇ ਇਜਿਪਟ ਸੈਂਟਰ ਪਹੁੰਚੇ […]
ਅਮਰੀਕਾ : ਰਾਸ਼ਟਰਪਤੀ ਜੋਅ ਬਿਡੇਨ (Joe Biden) ਕੋਲੋਰਾਡੋ ਵਿੱਚ ਏਅਰ ਫੋਰਸ ਅਕੈਡਮੀ ਵਿੱਚ ਗਰੈਜੂਏਸ਼ਨ ਸੈਰੇਮਨੀ ’ਚ ਅਚਾਨਕ ਪੈਰ ਫੱਸਣ ਨਾਲ ਡਿੱਗ ਗਏ। ਉਨ੍ਹਾਂ ਦਾ ਪੈਰ ਕਾਲੇ ਰੰਗ ਦੇ ਰੇਤ ਬੈਗ ਵਿਚ ਫੱਸ ਗਿਆ ਸੀ। ਹਲਾਂਕਿ ਡਿੱਗਣ ਤਂ ਬਾਅਦ ਉਹ ਨਾਲ ਹੀ ਖੜ੍ਹੇ ਹੋ ਗਏ ਪਰ ਸ਼ੋਸ਼ਲ ਮੀਡੀਆਂ ਉਤੇ ਇਹ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। […]
ਅਮਰੀਕਾ : ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) 10 ਦਿਨਾਂ ਦੀ ਵਿਦੇਸ਼ ਯਾਤਰਾ ‘ਤੇ ਬੀਤੇ ਦਿਨ ਅਮਰੀਕਾ ਦੇ ਸੈਨ ਫਰਾਂਸਿਸਕੋ ਪਹੁੰਚ ਗਏ। ਰਾਹੁਲ ਗਾਂਧੀ ਦਾ ਹਵਾਈ ਅੱਡੇ ‘ਤੇ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਅਤੇ ਸੰਗਠਨ ਦੇ ਹੋਰ ਅਹੁਦੇਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਰਾਹੁਲ ਹੁਣ ਸੰਸਦ ਦੇ ਕਿਸੇ ਵੀ ਸਦਨ ਦੇ ਮੈਂਬਰ ਨਹੀਂ ਹਨ, […]
ਪਾਕਿਸਤਾਨ ਵਿੱਚ ਸਿਆਸੀ ਸੰਕਟ ਦੀ ਸਥਿਤੀ ਬਣੀ ਹੋਈ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਸ਼ਹਿਬਾਜ਼ ਸ਼ਰੀਫ ਸਰਕਾਰ ਅਤੇ ਪਾਕਿਸਤਾਨੀ ਫੌਜ ਵੱਲੋਂ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ ਅਤੇ ਹੁਣ ਇਮਰਾਨ ਖਾਨ ਅਤੇ ਉਨ੍ਹਾਂ ਦੇ ਕਈ ਸਮਰਥਕਾਂ ਨੂੰ ‘ਨੋ ਫਲਾਈ ਲਿਸਟ’ ‘ਚ ਪਾ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਪਾਕਿਸਤਾਨ ਦੇ ਸਮਾਜਿਕ ਸੁਰੱਖਿਆ […]
ਅਮਰੀਕਾ: ਅਮਰੀਕਾ (America) ਦੇ ਕੈਲੀਫੋਰਨੀਆ ‘ਚ ਐਤਵਾਰ ਦੇਰ ਰਾਤ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ ਹੈ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਕੈਲੀਫੋਰਨੀਆ ਦੇ ਪੈਟਰੋਲੀਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ […]
ਅਮਰੀਕਾ: ਅਮਰੀਕਾ (America) ਦੇ ਓਰੇਗਨ (Oregon) ਸੂਬੇ ‘ਚ ਇਕ ਯਾਤਰੀ ਵੈਨ ‘ਤੇ ਟਰੱਕ ਦੀ ਟੱਕਰ ਨਾਲ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਓਰੇਗਨ ਸਟੇਟ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੈਲੀਫੋਰਨੀਆ ਦਾ 52 ਸਾਲਾ ਟਰੱਕ ਡਰਾਈਵਰ ਲਿੰਕਨ ਕਲੇਟਨ ਸਮਿਥ ਵੀਰਵਾਰ ਦੁਪਹਿਰ ਨੂੰ ਇੱਕ ਟਰੱਕ ਚਲਾ ਰਿਹਾ ਸੀ ਜਦੋਂ ਉਸਨੇ […]
ਨਿਊਯਾਰਕ : ਹਾਲ ਹੀ ਵਿੱਚ ਸਾਹਮਣੇ ਆਇਆ ਜਹਾਜ਼ ਹਾਦਸੇ ਦਾ ਯੂਟਿਊਬ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵੀਡੀਓ ‘ਚ ਅਮਰੀਕਾ ਦਾ ਇਕ ਯੂਟਿਊਬਰ ਕਰੈਸ਼ ਹੋ ਰਹੇ ਜਹਾਜ਼ ਦੀ ਵੀਡੀਓ ਬਣਾਉਂਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਦਾ ਨੋਟਿਸ ਲੈਂਦਿਆਂ, ਯੂਐਸ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਜਾਣਬੁੱਝ ਕੇ ਆਪਣੇ ਜਹਾਜ਼ ਨੂੰ ਕਰੈਸ਼ ਕਰਨ […]
ਇਸ ਵੀਡੀਓ ਦਾ ਨੋਟਿਸ ਲੈਂਦਿਆਂ, ਯੂਐਸ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਜਾਣਬੁੱਝ ਕੇ ਆਪਣੇ ਜਹਾਜ਼ ਨੂੰ ਕਰੈਸ਼ ਕਰਨ ਵਾਲੇ ਯੂਟਿਊਬਰ ਨੂੰ ਵੱਧ ਤੋਂ ਵੱਧ 20 ਸਾਲ ਦੀ ਸਜ਼ਾ ਹੋ ਸਕਦੀ ਹੈ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਿਕ ਇਹ ਜਹਾਜ਼ ਦਸੰਬਰ 2021 ਵਿੱਚ ਕ੍ਰੈਸ਼ ਹੋ ਗਿਆ ਸੀ। ਦੱਸ ਦੇਈਏ ਕਿ ਇਹ ਵੀਡੀਓ ਕੈਲੀਫੋਰਨੀਆ ਦੇ ਲਾਸ ਪੈਡਰੇਸ […]
ਕੈਲੀਫੋਰਨੀਆ: ਕੈਲੀਫੋਰਨੀਆ (California) ਵਿੱਚ ਅੱਜ ਉਸ ਸਮੇਂ ਧਰਤੀ ਹਿੱਲ ਗਈ ਜਦੋਂ ਉੱਥੇ 5.5 ਤੀਬਰਤਾ ਦਾ ਭੂਚਾਲ (earthquake) ਆਇਆ। ਭੂਚਾਲ ਦੇ ਝਟਕੇ ਸਾਨ ਫਰਾਂਸਿਸਕੋ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਸ਼ਾਮ 4.20 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕੈਲੀਫੋਰਨੀਆ ਵਿੱਚ ਈਸਟ ਕੋਸਟ ਤੋਂ 4 ਕਿਲੋਮੀਟਰ ਦੱਖਣ-ਪੱਛਮ ਵਿੱਚ ਸੀ। USGS ਦੇ ਅਨੁਸਾਰ, ਭੂਚਾਲ ਦੇ ਕੇਂਦਰ […]