ਅੰਮ੍ਰਿਤਪਾਲ ਖਿਲਾਫ ਕਾਰਵਾਈ ਨੂੰ ਲੈ ਕੇ ਦੁਨੀਆ ‘ਚ ਹਲਚਲ: ਲੰਡਨ ‘ਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ, ਕੈਨੇਡਾ ਦੇ ਸੰਸਦ ਮੈਂਬਰ ਟਿਮ ਉੱਪਲ ਨੇ ਪ੍ਰਗਟਾਈ ਚਿੰਤਾ

ਅੰਮ੍ਰਿਤਪਾਲ ਸਿੰਘ ਖਿਲਾਫ ਹੋਈ ਕਾਰਵਾਈ ‘ਤੇ ਦੁਨੀਆ ਭਰ ਤੋਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿੱਥੇ ਸਿੱਖਾਂ ਨੇ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ, ਉਥੇ ਕੈਨੇਡਾ ਦੇ ਸੰਸਦ ਮੈਂਬਰ ਟਿਮ ਉੱਪਲ ਨੇ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ। ਇਸ ਦੇ ਨਾਲ ਹੀ ਕੁਝ ਜਥੇਬੰਦੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਐਨਕਾਊਂਟਰ ਦਾ ਖਦਸ਼ਾ ਪ੍ਰਗਟਾਇਆ […]

ਵਿਧਾਨ ਸਭਾ ‘ਚRaja Warring ਖੜ੍ਹੇ ਹੋਏ ਅਖਬਾਰਾਂ ਵਾਲੀ ਟੀ ਸ਼ਰਟ ਪਾਕੇ, ਅੰਮ੍ਰਿਤਪਾਲ ਨੂੰ ਲੈ ਕੇ ਦੇ ਦਿੱਤਾ ਵੱਡਾ ਬਿਆਨ

The post ਵਿਧਾਨ ਸਭਾ ‘ਚRaja Warring ਖੜ੍ਹੇ ਹੋਏ ਅਖਬਾਰਾਂ ਵਾਲੀ ਟੀ ਸ਼ਰਟ ਪਾਕੇ, ਅੰਮ੍ਰਿਤਪਾਲ ਨੂੰ ਲੈ ਕੇ ਦੇ ਦਿੱਤਾ ਵੱਡਾ ਬਿਆਨ appeared first on Chardikla Time TV.

Kangana Ranaut ਦੇ ਟਵੀਟ ਨੇ ਭਖਾਇਆ ਪੰਜਾਬ ਦਾ ਮਾਹੌਲ, ਅੰਮ੍ਰਿਤਪਾਲ ਨੂੰ ਪੁੱਛੇ ਤਿਖੇ ਸਵਾਲ

ਮੁੰਬਈ : ਬੀਤੇ ਕੁਝ ਦਿਨ ਪਹਿਲਾ ਬਾਲੀਵੂੱਡ ਅਦਾਕਾਰਾ ਕੰਗਨਾ ਰਣੌਤ ਦਾ ਟਵੀਟਰ ਅਕਾਊਟ ਇਕ ਵਾਰ ਫਿਰ ਤੋਂ ਬਹਾਲ ਹੋ ਗਿਆ ਹੈ। ਅਕਾਊਟ ਬਹਾਲ ਹੋਣ ਤੋਂ ਬਾਅਦ ਅਦਾਕਾਰਾ ਟਵੀਟਰ ‘ਤੇ ਫਿਰ ਤੋਂ ਸਰਗਰਮ ਦਿੱਖ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਕੰਗਨਾ ਰਣੋਤ ਨੇ ਬੀਤੇ ਦਿਨ ਪੰਜਾਬ ਦੇ ਅਜਨਾਲਾ ‘ਚ ਹੋਏ ਹਿੰਸਕ ਪ੍ਰਦਰਸ਼ਨ ‘ਤੇ ਟਵੀਟ ਕਰਦਿਆਂ ਕਿਹਾ […]

ਡੇਰਾ ਮੁਖੀ ਰਾਮ ਰਹੀਮ ਨੂੰ ਚੌਥੀ ਵਾਰ ਪੈਰੋਲ ਮਿਲਣ ‘ਤੇ ਭੜਕੇ ਅੰਮ੍ਰਿਤਪਾਲ ਸਿੰਘ

ਬਠਿੰਡਾ: ਰਾਮ ਰਹੀਮ (Ram Rahim) ਦੀ ਪੈਰੋਲ ‘ਤੇ ਭੜਕੇ ਅੰਮ੍ਰਿਤਪਾਲ (Amritpal) ਨੇ ਕਿਹਾ ਕਿ ਸਿੱਖਾਂ ਦੇ ਸਭ ਤੋਂ ਵੱਡੇ ਦੁਸ਼ਮਣ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਸਲਾਬਤਪੁਰਾ ‘ਚ ਰਾਮ ਰਹੀਮ ਵੱਲੋਂ ਕੀਤੀ ਆਨਲਾਈਨ ਨਾਮ ਚਰਚਾ ‘ਤੇ ਕਿਹਾ, ਸਰਕਾਰਾਂ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਨਿਰੰਕਾਰੀ […]

ਭਾਈ ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਅੰਮ੍ਰਿਤਸਰ: ਸਿੱਖ ਕੌਮ ਦੇ ਨੌਜਵਾਨ ਆਗੂ ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਦੀ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿੱਚ ਅਚਾਨਕ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ (Fortis Hospital) ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ […]

ਭਾਈ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਤਬੀਅਤ, ਹਸਪਤਾਲ ਭਰਤੀ

ਸ੍ਰੀ ਮੁਕਤਸਰ ਸਾਹਿਬ : ਸਿੱਖ ਕੌਮ ਦੇ ਨੌਜਵਾਨ ਆਗੂ ਭਾਈ ਅੰਮ੍ਰਿਤਪਾਲ ਸਿੰਘ  (Bhai Amritpal Singh) ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਅਚਾਨਕ ਬਿਮਾਰ ਹੋ ਗਏ। ਦੱਸ ਦੇਈਏ ਕਿ ਬੀਤੀ ਰਾਤ ਉਨ੍ਹਾਂ ਨੂੰ ਕੁਝ ਬੇਅਰਾਮੀ ਮਹਿਸੂਸ ਹੋਈ, ਜਿਸ ਕਾਰਨ ਉਨ੍ਹਾਂ ਨੂੰ ਅੱਧੀ ਰਾਤ ਨੂੰ ਹੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ (Fortis Hospital) ‘ਚ ਦਾਖਲ […]