ਮੋਹਾਲੀ: ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ (Sunder Sham Arora) ਤੋਂ ਪੁੱਛਗਿੱਛ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਅਰੋੜਾ ਨੂੰ ਮੋਹਾਲੀ ਦੇ ਇੰਡਸਟਰੀਅਲ ਏਰੀਏ ‘ਚ ਹਿਰਾਸਤ ‘ਚ ਲਿਆ ਹੈ, ਜਿੱਥੇ ਇੰਡਸਟਰੀ ਬਣਾਈ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਪਹਿਲਾਂ ਹੀ ਹੋ ਚੁੱਕੀ ਹੈ। ਸਾਬਕਾ ਮੰਤਰੀ ਅਰੋੜਾ ‘ਤੇ ਪਲਾਟ ਅਲਾਟਮੈਂਟ […]