ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਇੱਥੇ ਸਹਿਰੀ ਹਵਾਬਾਜੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ […]