ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ ਦੇ ਰੂਪ ‘ਚ ਰਚਿਆ ਇਤਿਹਾਸ : ਵਿਧਾਇਕ ਕੁਲਵੰਤ ਸਿੰਘ

ਐਸ.ਏ.ਐਸ.ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲਾਂ ਆਜ਼ਾਦੀ ਦਿਵਸ ਅਤੇ ਹੁਣ ਗਣਤੰਤਰ ਦਿਵਸ ਤੋਂ ਅਗਲੇ ਦਿਨ ਸੈਂਕੜੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਇਤਿਹਾਸ ਰਚ ਦਿੱਤਾ ਹੈ। ਇਹ ਗੱਲ  ਐਸ.ਏ.ਐਸ.ਨਗਰ ਦੇ ਵਿਧਾਨ ਸਭਾ ਹਲਕਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-11 ਵਿੱਚ ਸਥਾਪਿਤ ਆਮ ਆਦਮੀ […]

ਭਲਕੇ ਅੰਮ੍ਰਿਤਸਰ ‘ਚ 500 ਆਮ ਆਦਮੀ ਕਲੀਨਿਕਾਂ ਦੀ ਹੋਵੇਗੀ ਸ਼ੁਰੂ

ਅੰਮ੍ਰਿਤਸਰ: ਸਿਹਤ ਦੇ ਖੇਤਰ ਵਿੱਚ ਮਾਨ ਸਰਕਾਰ (Mann government) ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸੀਐਮ ਮਾਨ (CM Mann) ਭਲਕੇ ਅੰਮ੍ਰਿਤਸਰ ਪਹੁੰਚਣਗੇ ਜਿੱਥੇ ਉਹ 500 ਹੋਰ ਆਮ ਆਦਮੀ ਕਲੀਨਿਕਾਂ (500 Aam Aadmi clinics) ਦਾ ਉਦਘਾਟਨ ਕਰਨਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਤੁਹਾਨੂੰ ਦੱਸ ਦੇਈਏ ਕਿ 15 ਅਗਸਤ […]

ਇਸ ਸਾਲ 14 ਅਕਤੂਬਰ ਨੂੰ ਹੋਣਗੀਆਂ ਆਮ ਚੋਣਾਂ-ਪ੍ਰਧਾਨ ਮੰਤਰੀ 15 ਦਿਨਾਂ ’ਚ ਦੇਣਗੇ ਅਸਤੀਫ਼ਾ

ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਦੀ ਸਿਆਸਤ ਦੇ ਵਿਚ ਅੱਜ ਉਸ ਵੇਲੇ ਇਕਦਮ ਹਲਚਲ ਪੈਦਾ ਹੋ ਗਈ ਜਦੋਂ ਦੇਸ਼ ਦੀ ਪ੍ਰਧਾਨ ਮੰਤਰੀ ਮਾਣਯੋਗ ਜੈਸਿੰਡਾ ਆਰਡਨ ਨੇ ਦੋ ਅਹਿਮ ਐਲਾਨ ਕਰ ਦਿੱਤੇ। ਪਹਿਲਾ ਇਹ ਕਿ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਜੋ ਹਰ ਤਿੰਨ ਸਾਲ ਬਾਅਦ ਹੁੰਦੀਆਂ ਹਨ, ਇਸ ਵਾਰ ਸ਼ਨੀਵਾਰ 14 ਅਕਤੂਬਰ 2023 ਨੂੰ ਕਰਵਾਈਆਂ ਜਾਣਗੀਆਂ। […]

ਗੁਰਬਖਸ਼ ਰਾਵਤ ਦੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀ ਖ਼ਬਰ ਝੂਠੀ

ਚੰਡੀਗੜ੍ਹ: ਕਾਂਗਰਸੀ ਕੌਂਸਲਰ ਤੇ ਗੁਰਬਖਸ਼ ਰਾਵਤ (Gurbaksh Rawat) ਨੇ ਕਿਹਾ ਕਿ ਕਿਸੇ ਨੇ ਝੂਠੀ ਖ਼ਬਰ ਫੈਲਾਈ ਹੈ ਕਿ ਉਹ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਗਈ ਹੈ, ਕਾਂਗਰਸ ਇਸ ‘ਤੇ ਸਖ਼ਤ ਕਾਰਵਾਈ ਕਰੇਗੀ। ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ ਹੈ। [email protected] भारतीय राजनीति में एक झूठ/फरेब का गैंग […]

ਪੰਜਾਬ ਸਰਕਾਰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਇਸ ਦਿਨ ਕਰੇਗੀ ਸਮਰਪਿਤ 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ (Punjab government) 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ (Aam Aadmi clinics) ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ […]