ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੋ ਦਿਨਾਂ ਦੌਰੇ ‘ਤੇ ਮੁੰਬਈ ਪਹੁੰਚੇ ਹਨ। ਉਹ ਮਿਸ਼ਨ ਇਨਵੈਸਟਮੈਂਟ ਕਰਕੇ ਮੁੰਬਈ ਗਏ ਹਨ। ਇਸ ਦੌਰਾਨ ਸੀ.ਐਮ. ਮਾਨ ਨੇ ਪੰਜਾਬ ਵਿੱਚ ਫਿਲਮ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਿਲਮ ਸਿਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ […]