ਇਨਸਾਨੀਅਤ ਹੋਈ ਸ਼ਰਮਸਾਰ, ਨਹਿਰ ਕਿਨਾਰੇ ਮਿਲੀ ਨਵਜੰਮੀ ਬੱਚੀ ਦੀ ਲਾਸ਼

ਰੂਪਨਗਰ : ਰੂਪਨਗਰ (Rupnagar) ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਨਹਿਰ ਦੇ ਕੰਢੇ ਇਕ ਨਵਜੰਮੀ ਬੱਚੀ (newborn girl) ਦੀ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਪੋਮੀ ਸੋਨੀ ਪੁੱਤਰ ਆਨੰਦ ਪ੍ਰਕਾਸ਼ […]