ਖੰਨਾ ਮਿਲਟਰੀ ਗਰਾਊਂਡ ‘ਚ ਮਿਲਿਆ ਬੰਬ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਖੰਨਾ : ਖੰਨਾ (Khanna) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਿਲਟਰੀ ਗਰਾਊਂਡ (military ground) ‘ਚੋਂ ਬੰਬ ਵਰਗੀ ਚੀਜ਼ ਮਿਲਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਮਿਜ਼ਾਇਲ ਵਰਗੀ ਧਮਾਕਾਖ਼ੇਜ਼ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਜਿਸ ਥਾਂ […]

3 ਧਮਾਕਿਆਂ ਨਾਲ ਹਿੱਲਿਆ ਜਲੰਧਰ ਦਾ ਇਹ ਇਲਾਕਾ, ਮਚੀ ਹਫੜਾ-ਦਫੜੀ

ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪੰਜਾਬੀ ਬਾਗ ਨੇੜੇ ਦੇਰ ਰਾਤ ਇਕ ਵਿਅਕਤੀ ਵਲੋਂ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ ਗਈ। ਅੱਗ ਲੱਗਣ ਕਾਰਨ 3 ਧਮਾਕੇ ਹੋਏ, ਜਿਸ ਕਾਰਨ ਇਲਾਕਾ ਵਾਸੀ ਡਰ ਦੇ ਮਾਰੇ ਸੜਕਾਂ ‘ਤੇ ਆ ਗਏ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਸੜਕ ’ਤੇ ਆਏ ਤਾਂ ਦੇਖਿਆ ਕਿ ਇੱਕ ਮੋਟਰਸਾਈਕਲ ਨੂੰ ਅੱਗ ਲੱਗੀ […]