CM ਮਾਨ ਦੀ ਸਖ਼ਤੀ ਤੋਂ ਬਾਅਦ PCS ਐਸੋਸੀਏਸ਼ਨ ਦਾ ਵੱਡਾ ਫ਼ੈਸਲਾ

ਚੰਡੀਗੜ੍ਹ: PCS ਐਸੋਸੀਏਸ਼ਨ (PCS Association) ਨੇ ਅੱਜ ਇੱਕ ਵੱਡਾ ਫ਼ੈਸਲਾ ਲਿਆ ਹੈ, ਜਿਸ ਵਿੱਚ ਅਧਿਕਾਰੀ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕਰਨਗੇ। ਦੱਸ ਦਈਏ ਕਿ ਪਿਛਲੇ ਦਿਨੀਂ ਜਨਤਕ ਛੁੱਟੀਆਂ ਕਾਰਨ ਕਈ ਲੋਕਾਂ ਦੇ ਕੰਮ-ਕਾਜ ਠੱਪ ਹੋ ਗਏ ਸਨ। ਇਨ੍ਹਾਂ ਰੁਕੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ ਹੁਣ ਅਧਿਕਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ […]