ਨੇਪਾਲ ਜਹਾਜ਼ ਹਾਦਸਾ: ਜ਼ਿਲ੍ਹਾ ਪ੍ਰਸ਼ਾਸਨ ਨੇ ਗਾਜ਼ੀਪੁਰ ਦੇ ਚਾਰ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੂੰ ਭੇਜਿਆ ਕਾਠਮੰਡੂ

ਲਖਨਊ : ਐਤਵਾਰ ਨੂੰ ਨੇਪਾਲ ਜਹਾਜ਼ ਹਾਦਸੇ ਵਿੱਚ ਮਾਰੇ ਗਏ ਗਾਜ਼ੀਪੁਰ (Ghazipur) ਦੇ ਚਾਰ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਸੜਕ ਰਾਹੀਂ ਕਾਠਮੰਡੂ ਭੇਜ ਦਿੱਤਾ ਗਿਆ ਅਤੇ ਬਣਦੀ ਕਾਰਵਾਈ ਤੋਂ ਬਾਅਦ ਲਾਸ਼ਾਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਗਾਜ਼ੀਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਰਿਆਕਾ ਅਖੋਰੀ ਨੇ ਬੀਤੇ ਦਿਨ ਦੱਸਿਆ ਕਿ ਨੇਪਾਲ ਜਹਾਜ਼ ਹਾਦਸੇ ਵਿੱਚ […]