ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੂਜੇ ਮੁੱਖ ਮੁਲਜ਼ਮ ਮੰਨੇ ਜਾਂਦੇ ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਚ ਐਂਟੀ ਗੁੰਡਾ ਟਾਸਕ ਫੋਰਸ ਅਤੇ ਐਸਟੀਐਫ ਦੀ ਕਾਫੀ ਜਿਆਦਾ ਹਲਚਲ ਦੇਖਣ ਨੂੰ ਮਿਲੀ। […]