ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ 83ਵੀਂ ਦੋ-ਰੋਜ਼ਾ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ (ਸਪੀਕਰ/ਡਿਪਟੀ ਸਪੀਕਰ/ਚੇਅਰਮੈਨ) ਕਾਨਫਰੰਸ ਵਿੱਚ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿੱਚ ਹੋ ਰਹੀ ਹੈ, ਜਿਸ ਦਾ ਉਦਘਾਟਨ ਡਿਪਟੀ ਸਪੀਕਰ ਜਗਦੀਪ ਧਨਖੜ ਨੇ ਕੀਤਾ। […]