ਚੰਡੀਗੜ੍ਹ, 20 ਜਨਵਰੀ : ਪੰਜਾਬ ਸਰਕਾਰ (Punjab Government) ਵੱਲੋਂ ਸ੍ਰ. ਕੰਵਰਦੀਪ ਸਿੰਘ (S. Kanwardeep Singh) ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ […]