ਵਾਸ਼ਿੰਗਟਨ, 21 ਮਾਰਚ, 2023: ਐਮਾਜ਼ੋਨ ਦੇ ਸੀ ਈ ਓ ਐਂਡੀ ਜੈਸੀ ਨੇ ਦੰਸਿਆ ਕਿ ਕੰਪਨੀ ਵੱਲੋਂ 9 ਹਜ਼ਾਰ ਹੋਰ ਮੁਲਾਜ਼ਮਾਂ ਨੂੰ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਜਨਰਵੀ ਵਿਚ 18 ਹਜ਼ਾਰ ਮੁਲਾਜ਼ਮ ਕੱਢੇ ਗਏ ਸਨ।
3 ਅਫਰੀਕੀ ਦੇਸ਼ਾਂ ਮਾਲਾਵੀ, ਮੋਜ਼ਾਮਬੀਕ ਅਤੇ ਮੈਡਾਗਾਸਕਰ ‘ਚ ਤੂਫਾਨ ਫਰੈਡੀ ਕਾਰਨ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਰੀਬ 700 ਲੋਕ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਬਾਰਸ਼, ਹੜ੍ਹ ਅਤੇ ਚਿੱਕੜ ਖਿਸਕਣ ਕਾਰਨ ਲਗਭਗ 88,000 ਲੋਕ ਬੇਘਰ ਹੋ ਗਏ ਹਨ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰ ਚਕਵੇਰਾ ਨੇ ਵੀਰਵਾਰ ਨੂੰ ਹੜ੍ਹ […]
ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਪੁਲਿਸ ਅਤੇ ਕਾਰਕੁਨਾਂ ਵਿਚਾਲੇ ਝੜਪ ਹੋਈ ਹੈ। ਇਹ ਝੜਪ ਇਮਰਾਨ ਖਾਨ ਜ਼ਮਾਨ ਪਾਰਕ ਸਥਿਤ ਰਿਹਾਇਸ਼ ਦੇ ਬਾਹਰ ਹੋਈ ਸੀ। ਦੱਸੀਆ ਜਾ ਰਿਹਾ ਕਿ ਇਸ ਝੜਪ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਈ ਸਮਰਥਕ ਅਤੇ ਪੁਲਿਸ […]
ਅਮਰੀਕਾ ਵਿੱਚ ਇੱਕ ਵਾਰ ਫਿਰ ਵੱਡਾ ਬੈਂਕਿੰਗ ਸੰਕਟ ਪੈਦਾ ਹੋ ਸਕਦਾ ਹੈ। ਅਮਰੀਕੀ ਰੈਗੂਲੇਟਰ ਨੇ ਪ੍ਰਮੁੱਖ ਬੈਂਕਾਂ ਵਿੱਚੋਂ ਇੱਕ ਸਿਲੀਕਾਨ ਵੈਲੀ ਬੈਂਕ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। CNBC ਦੀ ਰਿਪੋਰਟ ਮੁਤਾਬਕ ਕੈਲੀਫੋਰਨੀਆ ਡਿਪਾਰਟਮੈਂਟ ਆਫ ਫਾਈਨੈਂਸ਼ੀਅਲ ਪ੍ਰੋਟੈਕਸ਼ਨ ਐਂਡ ਇਨੋਵੇਸ਼ਨ ਨੇ ਇਸ ਬੈਂਕ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਅਚਾਨਕ ਸੰਕਟ ਕਾਰਨ ਗਲੋਬਲ […]
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਇਮਰਾਨ ਖਾਨ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਇਮਰਾਨ ਖਾਨ ਨੂੰ ਇਸਲਾਮਾਬਾਦ ਦੀ ਅਦਾਲਤ ਤੋਂ ਉਮੀਦ ਸੀ ਕਿ ਉਨ੍ਹਾਂ ਨੂੰ ਰਾਹਤ ਮਿਲੇਗੀ, ਪਰ ਅਜਿਹਾ ਨਹੀਂ ਹੋਇਆ। ਅਦਾਲਤ ਨੇ ਗ੍ਰਿਫਤਾਰੀ ਵਾਰੰਟ ਨੂੰ ਮੁਅੱਤਲ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। […]
ਮੁੰਬਈ : ਮਸ਼ਹੂਰ ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮਿਰਜ਼ਾਪੁਰ ਅਤੇ ਰਈਸ ਵਿੱਚ ਆਪਣੀ ਕਾਲਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਸੀ। ਉਨ੍ਹਾਂ ਦੀ ਉਮਰ ਸਿਰਫ 56ਵਿਆਂ ਦੀ ਸੀ। ਸ਼ਾਹਨਵਾਜ਼ ਪ੍ਰਧਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਮੁੰਬਈ ਵਿੱਚ ਇੱਕ ਪੁਰਸਕਾਰ ਸਮਾਰੋਹ ਦੌਰਾਨ ਛਾਤੀ ਵਿੱਚ ਗੰਭੀਰ ਦਰਦ ਦੀ […]
ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੁਚਾਲਾਂ ਤੋਂ ਕੋਈ ਉੱਭਰਿਆ ਨਹੀਂ ਹੈ ਕਿ ਨਿਊਜ਼ੀਲੈਂਡ ਵਿੱਚ ਵੀ ਭਿਆਨਕ ਭੂਚਾਲ ਆ ਗਿਆ ਹੈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਮਾਪੀ ਗਈ ਹੈ।ਭੂਚਾਲ ਦਾ ਕੇਂਦਰ ਨਿਊਜ਼ੀਲੈਂਡ ਦੇ ਲੋਅਰ ਹੱਟ ਤੋਂ 78 ਕਿਲੋਮੀਟਰ ਉੱਤਰ-ਪੱਛਮ ‘ਚ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਤੁਰਕੀ ਅਤੇ ਸੀਰੀਆ ‘ਚ 7.8 ਤੀਬਰਤਾ […]
ਤੁਰਕੀ ਅਤੇ ਸੀਰੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 23,034 ਹੋ ਗਈ ਹੈ ਜਦਕਿ ਜ਼ਖਮੀਆਂ ਦੀ ਗਿਣਤੀ 80, 820 ਹੋ ਗਈ ਹੈ। ਜੇਕਰ ਇਕੱਲੇ ਤੁਰਕੀ ਦੀ ਗੱਲ ਕਰੀਏ ਤਾਂ ਇਸ ਭਿਆਨਕ ਭੂਚਾਲ ਕਾਰਨ ਹੁਣ ਤੱਕ 18,991 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜੇ ਵੀ ਦੇਸ਼ ‘ਚ ਮਲਬੇ ‘ਚੋਂ ਲਾਸ਼ਾਂ ਕੱਢਣ ਦਾ ਸਿਲਸਿਲਾ ਲਗਾਤਾਰ […]
ਸੋਮਵਾਰ ਨੂੰ ਆਏ ਭੂਚਾਲ ਕਾਰਨ ਤੁਰਕੀ ਅਤੇ ਸੀਰੀਆ ‘ਚ ਹੜਕੰਪ ਮਚ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ 4 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦਾ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਤੁਰਕੀ ਵਿਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 8 ਗੁਣਾ ਵੱਧ ਸਕਦੀ ਹੈ। ਠੰਡ […]
ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਸਮੇਤ ਉਸ ਦੀ ਮਾਂ ਤੇ ਭਰਾ ਦੇ ਖ਼ਿਲਾਫ਼ ਦਾਜ ਲਈ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦਾਜ ‘ਚ ਕ੍ਰੇਟਾ ਗੱਡੀ ਮੰਗਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਦੇ ਨਾਲ ਹੀ ਤਿੰਨਾਂ ‘ਤੇ ਕੁੱਟਮਾਰ ਦਾ ਵੀ ਦੋਸ਼ ਹੈ। ਦੱਸਣਯੋਗ ਹੈ ਕਿ ਫਰੀਦਾਬਾਦ ਦੇ ਪਲਵਲ ਮਹਿਲਾ ਥਾਣੇ ‘ਚ […]