ਕਿਸਾਨ ਨੂੰ ਲੁੱਟਣ ਆਏ ਬਦਮਾਸ਼ਾਂ ਨੂੰ ਲੋਕਾਂ ਨੇ ਫੜ ਕੇ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ

ਲੁਧਿਆਣਾ : ਜਗਰਾਓਂ (Jagraon) ਦੇ ਪਿੰਡ ਰਸੂਲਪੁਰ (Rasulpur) ਵਿੱਚ ਇੱਕ ਕਿਸਾਨ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਦੋ ਨੌਜਵਾਨਾਂ ਦੀ ਲੋਕਾਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਾਣਕਾਰੀ ਮੁਤਾਬਕ ਖੇਤਾਂ ਨੂੰ ਪਾਣੀ ਲਾ ਰਹੇ ਕਿਸਾਨ ‘ਤੇ 2 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਕਿਸਾਨ ਨੇ ਬਹਾਦਰੀ ਦਿਖਾਉਂਦੇ ਹੋਏ ਇਕ ਦੋਸ਼ੀ ਨੂੰ ਫੜ […]

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 CRM ਮਸ਼ੀਨਾਂ ਕਰਵਾਈਆਂ ਮੁਹੱਈਆ 

ਚੰਡੀਗੜ੍ਹ, 15 ਜਨਵਰੀ: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਹੀ ਪ੍ਰਬੰਧਨ ਲਈ […]

ਟੋਲ ਪਲਾਜ਼ਾ ‘ਤੇ ਕਿਸਾਨਾਂ ਦੇ ਧਰਨੇ ਦਾ ਮਾਮਲਾ : ਹਾਈਕੋਰਟ ਨੇ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਐਨ.ਐਚ.ਏ.ਆਈ. (NHAI) ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਸਬੰਧੀ ਹਾਈਕੋਰਟ (High Court) ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ […]

ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ […]

ਹਰਿਆਣਾ ਸਰਕਾਰ ਕਿਸਾਨਾਂ ਨਾਲ ਮਜ਼ਾਕ ਕਰਨਾ ਬੰਦ ਕਰੇ: ਗੁਰਨਾਮ ਚੜੂਨੀ

ਕੈਥਲ : ਭਾਰਤੀ ਕਿਸਾਨ ਯੂਨੀਅਨ ਵੱਲੋਂ ਗੰਨੇ ਦੇ ਭਾਅ ਵਿੱਚ ਵਾਧੇ ਨੂੰ ਲੈ ਕੇ ਸ਼ੂਗਰ ਮਿੱਲ ਕੈਥਲ ਵਿੱਚ ਦਿੱਤੇ ਧਰਨੇ ਦੇ ਦੂਜੇ ਦਿਨ ਭਾਕਿਯੂ ਦੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ (Gurnam Chaduni) ਪਹੁੰਚੇ। ਹੜਤਾਲ ਦੀ ਪ੍ਰਧਾਨਗੀ ਭਾਕਿਯੂ ਦੇ ਜ਼ਿਲ੍ਹਾ ਪ੍ਰਧਾਨ ਮਹਾਂਵੀਰ ਚਾਹਲ ਨਰਾਹ ਨੇ ਕੀਤੀ। ਜ਼ਿਲ੍ਹਾ ਭਾਕਿਯੂ ਚੜੂਨੀ ਗਰੁੱਪ ਅਤੇ ਗੰਨਾ ਸੰਘਰਸ਼ ਸਮਿਤੀ ਵੱਲੋਂ ਦਿੱਤੇ ਧਰਨੇ […]

ਮੱਛੀ ਪਾਲਣ ਮੰਤਰੀ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ

ਚੰਡੀਗੜ੍ਹ, 3 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ […]

ਹਰਿਆਣਾ ਸਰਕਾਰ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ

ਹਰਿਆਣਾ: ਹਰਿਆਣਾ ਸਰਕਾਰ (Haryana government) ਵੱਲੋਂ ਗੰਨੇ (sugarcane) ਦਾ ਰੇਟ ਨਾ ਵਧਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। 5 ਜਨਵਰੀ ਤੋਂ 9 ਜਨਵਰੀ ਤੱਕ ਚਾਰ ਦਿਨ ਸੂਬੇ ਦੀਆਂ ਸਾਰੀਆਂ ਖੰਡ ਮਿੱਲਾਂ ਅੱਗੇ ਧਰਨਾ ਦਿੱਤਾ ਜਾਵੇਗਾ। 10 ਜਨਵਰੀ ਨੂੰ ਕਰਨਾਲ ‘ਚ ਕਿਸਾਨਾਂ ਨੇ ਮਹਾਪੰਚਾਇਤ ਬੁਲਾਈ ਹੈ। 5 ਜਨਵਰੀ ਨੂੰ ਧਰਨਾ ਸ਼ੁਰੂ […]

ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕਰਨ ਦੀ ਕੀਤੀ ਗਈ ਮੰਗ

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿੱਕਰੀ ਬਾਰਡਰ (Delhi Tikri border) ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਸਿੱਖਿਆ ਬੋਰਡ ਅਤੇ ਸਰਕਾਰ ਇਸ ਬਾਰੇ ਵਿਚਾਰ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ […]

ਭਾਰਤੀ ਕਿਸਾਨਾਂ ਦੇ ਸਮਰਥਨ ’ਚ ਅਮਰੀਕਾ ਅੰਦਰ ਪ੍ਰਦਰਸ਼ਨ, ਕਾਨੂੰਨ ਰੱਦ ਕਰਨ ਦੀ ਮੰਗ

06DEC ਭਾਰਤੀ ਕਿਸਾਨਾਂ ਦੇ ਸਮਰਥਨ ’ਚ ਅਮਰੀਕਾ ਅੰਦਰ ਪ੍ਰਦਰਸ਼ਨ, ਕਾਨੂੰਨ ਰੱਦ ਕਰਨ ਦੀ ਮੰਗ ਵਾਸ਼ਿੰਗਟਨ, 6 ਦਸੰਬਰ ਸੈਂਕੜੇ ਸਿੱਖ-ਅਮਰੀਕੀਆਂ ਨੇ ਭਾਰਤ ’ਚ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਭਾਰਤੀ ਕਿਸਾਨਾਂ ਦੇ ਸਮਰਥਨ ਵਿਚ ਅਮਰੀਕਾ ਦੇ ਕਈ ਸ਼ਹਿਰਾਂ ਵਿਚ ਸ਼ਾਂਤਮਈ ਰੋਸ ਰੈਲੀਆਂ ਕੀਤੀਆਂ। ਕੈਲੀਫੋਰਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਪ੍ਰਦਰਸ਼ਨਕਾਰੀਆਂ ਦੇ ਵੱਡੇ ਕਾਰ ਕਾਫਲੇ ਨੇ […]

ਸੰਘਰਸ਼ੀ ਕਿਸਾਨਾਂ ਲਈ 10 ਕੁਇੰਟਲ ਦੇਸੀ ਘਿਓ ਦੀ ਪਿੰਨੀਆਂ ਲੈ ਕੇ ਜਥਾ ਰਵਾਨਾ

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਬਾਰਡਰ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 12 ਦਿਨ ਤੋਂ ਲਗਾਤਾਰ ਕਿਸਾਨ ਅੰਦੋਲਨ ਚਲਾਇਆ ਜਾ ਰਿਹਾ ਹੈ। ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਤੇ ਬੈਠੇ ਕਿਸਾਨ ਬੇਸ਼ੱਕ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਲੈ ਕੇ ਗਏ ਹਨ ਪਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਲੋਕਾਂ ਵੱਲੋਂ ਲਗਾਤਾਰ ਸਹਾਇਤਾ ਵਜੋਂ ਰਸਦ ਅਤੇ […]