ਕੈਨੇਡਾ ‘ਚ ਇਸਲਾਮੋਫੋਬੀਆ ਦੇ ਖਾਤਮੇ ਲਈ ਨਿਯੁਕਤ ਵਿਸ਼ੇਸ਼ ਪ੍ਰਤੀਨਿਧੀ, ਜਾਣੋ ਕੌਣ ਹੈ ਅਮੀਰਾ ਅਲਘਵੇਬੀ

ਕੈਨੇਡਾ : ਦੇਸ਼ ‘ਚ ਮੁਸਲਮਾਨਾਂ ‘ਤੇ ਹੋਏ ਹਮਲਿਆਂ ਨੂੰ ਲੈ ਕੇ ਕੈਨੇਡਾ (Canada) ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਇਸਲਾਮੋਫੋਬੀਆ (Islamophobia) ਦਾ ਮੁਕਾਬਲਾ ਕਰਨ ਲਈ ਆਪਣਾ ਪਹਿਲਾ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ ਕੀਤਾ ਹੈ, ਜੋ ਦੇਸ਼ ਵਿੱਚ ਮੁਸਲਮਾਨਾਂ ‘ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਲੜੀ ਤੋਂ ਬਾਅਦ ਇੱਕ ਸਲਾਹਕਾਰ ਵਜੋਂ ਕੰਮ ਕਰੇਗਾ। ਇਸਲਾਮੋਫੋਬੀਆ, ਪ੍ਰਣਾਲੀਗਤ ਨਸਲਵਾਦ, […]

ਖੇਡ ਮੰਤਰੀ ਅਨੁਰਾਗ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨਾਂ ਨੇ ਖ਼ਤਮ ਕੀਤੀ ਹੜਤਾਲ

ਨਵੀਂ ਦਿੱਲੀ : ਬਜਰੰਗ ਪੂਨੀਆ (Bajrang Punia), ਵਿਨੇਸ਼ ਫੋਗਾਟ ਅਤੇ ਹੋਰ ਸਨਮਾਨਿਤ ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Union Sports Minister Anurag Thakur) ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਜੰਤਰ-ਮੰਤਰ ਵਿਖੇ ਭਾਰਤੀ ਕੁਸ਼ਤੀ ਮਹਾਸੰਘ ਦੇ ਖ਼ਿਲਾਫ਼ ਤਿੰਨ ਦਿਨਾਂ ਤੋਂ ਚੱਲ ਰਿਹਾ ਆਪਣਾ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦਿੱਤਾ। ਪੂਨੀਆ ਨੇ ਕਿਹਾ, “ਅਸੀਂ ਆਪਣਾ ਵਿਰੋਧ […]

ਸਾਂਝਾ ਮੋਰਚਾ ਦਾ ਵੱਡਾ ਫ਼ੈਸਲਾ, ਨਹੀਂ ਖਤਮ ਹੋਵੇਗਾ ਜ਼ੀਰਾ ਧਰਨਾ

ਫਰੀਦਕੋਟ: ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਚੱਲ ਰਹੇ ਧਰਨੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਫੈਕਟਰੀ ਬੰਦ ਕਰਨ ਦੇ ਐਲਾਨ ਦੇ ਬਾਵਜੂਦ ਇਹ ਮਾਰਚ ਖਤਮ ਨਹੀਂ ਹੋਵੇਗਾ। ਇਸ ਸਬੰਧੀ ਅੱਜ ਸਾਂਝਾ ਮੋਰਚਾ (Sanjha morcha) ਵੱਲੋਂ ਵੱਡੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜੋਗਿੰਦਰ ਉਗਰਾਹਾ ਸਮੇਤ ਕਈ […]