ਇਸਲਾਮਾਬਾਦ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਚੇਅਰਮੈਨ ਇਮਰਾਨ ਖ਼ਾਨ ਨੇ ਬੀਤੇ ਦਿਨ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ (Abdul Qadir Patel) ਨੂੰ 10 ਅਰਬ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ ਕਿਉਂਕਿ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਮਾਨਸਿਕ ਸਥਿਰਤਾ ‘ਤੇ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਨੇ ਪਟੇਲ ਨੂੰ ਬਿਨ੍ਹਾਂ ਸ਼ਰਤ ਮੁਆਫੀ ਮੰਗਣ ਲਈ […]
ਅੱਜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਹੈ। ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਪਿੰਡ ਦੇ ਰਸਤੇ ਵਿੱਚ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਹੁਣ ਪਹਿਲੀ ਬਰਸੀ ਦੇ ਮੌਕੇ ‘ਤੇ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਮੂਸੇਵਾਲਾ ਨੂੰ ਆਪਣੇ ਖਾਸ ਅੰਦਾਜ਼ ‘ਚ ਯਾਦ ਕੀਤਾ ਹੈ।ਰਾਹਤ […]
ਪਾਕਿਸਤਾਨ ਵਿੱਚ ਸਿਆਸੀ ਸੰਕਟ ਦੀ ਸਥਿਤੀ ਬਣੀ ਹੋਈ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਸ਼ਹਿਬਾਜ਼ ਸ਼ਰੀਫ ਸਰਕਾਰ ਅਤੇ ਪਾਕਿਸਤਾਨੀ ਫੌਜ ਵੱਲੋਂ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ ਅਤੇ ਹੁਣ ਇਮਰਾਨ ਖਾਨ ਅਤੇ ਉਨ੍ਹਾਂ ਦੇ ਕਈ ਸਮਰਥਕਾਂ ਨੂੰ ‘ਨੋ ਫਲਾਈ ਲਿਸਟ’ ‘ਚ ਪਾ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਪਾਕਿਸਤਾਨ ਦੇ ਸਮਾਜਿਕ ਸੁਰੱਖਿਆ […]
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ ਪੁੱਛਗਿੱਛ ਲਈ 23 ਮਈ ਨੂੰ NAB ਸਾਹਮਣੇ ਪੇਸ਼ ਹੋਣਗੇ। ਐਨਏਬੀ ਨੇ ਇਮਰਾਨ ਅਤੇ ਪਤਨੀ ਬੁਸ਼ਰਾ ਨੂੰ ਪੁੱਛਗਿੱਛ ਲਈ ਕਈ ਵਾਰ ਬੁਲਾਇਆ, ਪਰ ਦੋਵੇਂ ਨਹੀਂ ਆਏ।9 ਮਈ ਨੂੰ ਐੱਨਏਬੀ ਨੇ ਅਲ ਕਾਦਿਰ ਟਰੱਸਟ ਮਾਮਲੇ ‘ਚ ਖਾਨ ਨੂੰ ਗ੍ਰਿਫਤਾਰ ਕੀਤਾ ਸੀ। ਜਾਂਚ ਏਜੰਸੀ ਨੂੰ 8 ਦਿਨ […]
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਇੱਕ ਵੀਡੀਓ ਟਵੀਟ ਕਰਕੇ ਉਨ੍ਹਾਂ ਦੀ ਵਿਗੜਦੀ ਸਿਹਤ ਦੀ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਮੈਡੀਕਲ ਚੈਕਅੱਪ ਤੋਂ ਬਾਅਦ ਇਮਰਾਨ ਹਸਪਤਾਲ […]
ਪਾਕਿਸਤਾਨ: ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਖਤਮ ਨਹੀਂ ਹੋ ਰਹੀਆਂ ਹਨ। ਪਾਕਿਸਤਾਨੀ ਪੁਲਿਸ (Pakistani police) ਨੇ ਇਮਰਾਨ ਖਾਨ ਦੇ ਘਰ ਦੀ ਘੇਰਾਬੰਦੀ ਕਰ ਲਈ ਹੈ ਕਿਉਂਕਿ ਕਥਿਤ ਤੌਰ ‘ਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਸ਼ੱਕੀਆਂ ਨੂੰ ਸੌਂਪਣ ਲਈ 24 ਘੰਟੇ ਦੀ ਸਮਾਂ ਸੀਮਾ ਵੀਰਵਾਰ ਨੂੰ ਖਤਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਾਹੌਰ ਦੇ […]
ਇਸਲਾਮਾਬਾਦ: ਪਾਕਿਸਤਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former PM Imran Khan) ਨੂੰ 9 ਮਈ ਤੋਂ ਬਾਅਦ ਦਰਜ ਕੀਤੇ ਗਏ ਕਿਸੇ ਵੀ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੇ ਆਪਣੇ ਹੁਕਮ ਨੂੰ 31 ਮਈ ਤੱਕ ਵਧਾ ਦਿੱਤਾ ਹੈ। ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਨੇ ਇਹ ਹੁਕਮ ਸਰਕਾਰ ਦੇ ਵਕੀਲ ਵੱਲੋਂ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ […]
ਇਸਲਾਮਾਬਾਦ: ਸੁਪਰੀਮ ਕੋਰਟ ਵੱਲੋਂ ਇਮਰਾਨ ਖਾਨ (Imran Khan) ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤੇ ਜਾਣ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ (Arif Alvi) ਨੇ ਪੁਲਿਸ ਲਾਈਨਜ਼ ਸਥਿਤ ਰੈਸਟ ਹਾਊਸ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ, ਜਿੱਥੇ ਉਹ ਠਹਿਰੇ ਹੋਏ ਹਨ। ਸੂਤਰਾਂ ਮੁਤਾਬਕ ਪਾਕਿ ਰਾਸ਼ਟਰਪਤੀ ਨੇ ਪੀਟੀਆਈ ਮੁਖੀ ਨੂੰ ਦੇਸ਼ ਦੀ ਸਥਿਤੀ […]
ਸੁਪਰੀਮ ਕੋਰਟ ਨੇ ਅਲ ਕਾਦਿਰ ਟਰੱਸਟ ਘੁਟਾਲੇ ਵਿੱਚ ਗ੍ਰਿਫ਼ਤਾਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਚੀਫ ਜਸਟਿਸ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੂੰ ਇਮਰਾਨ ਨੂੰ ਰਿਹਾਅ ਕਰਨ ਲਈ ਕਿਹਾ ਸੀ।ਇਸ ਤੋਂ ਪਹਿਲਾਂ ਖਾਨ […]
ਇਮਰਾਨ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਤੋਂ ਖਾਰਜ ਹੋ ਗਈ ਹੈ। ਉਨ੍ਹਾਂ ਨੂੰ 8 ਦਿਨ ਦੀ NAB ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਗੁਆਂਢੀ ਦੇਸ਼ ਵਿੱਚ ਪ੍ਰਦਰਸ਼ਨ ਹੋ ਰਿਹਾ ਹੈ। ਪੀਟੀਆਈ ਸਮਰਥਕ ਸੜਕਾਂ ‘ਤੇ ਏਕੇ-47 ਨਾਲ ਗੋਲੀਬਾਰੀ ਕਰ ਰਹੇ ਹਨ।ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ […]