ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਅਫਗਾਨ ਤਾਲਿਬਾਨ ਅਤੇ ਪਾਕਿਸਤਾਨੀ ਪੁਲਸ ਫੋਰਸ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।ਅਫਗਾਨਿਸਤਾਨ ਦੇ ਪੱਤਰਕਾਰ ਅਬਦੁਲ ਹੱਕ ਓਮੇਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਹ ਮੁਕਾਬਲਾ ਪਾਕਿਸਤਾਨ ਦੇ ਤੋਰਖਮ ਵਿੱਚ ਹੋਇਆ। ਇਸ ਤੋਂ ਪਹਿਲਾਂ 12 ਦਸੰਬਰ 2022 ਨੂੰ ਗੋਲੀਬਾਰੀ ‘ਚ 7 ਪਾਕਿਸਤਾਨੀ ਮਾਰੇ ਗਏ […]
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੂਜੇ ਮੁੱਖ ਮੁਲਜ਼ਮ ਮੰਨੇ ਜਾਂਦੇ ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਚ ਐਂਟੀ ਗੁੰਡਾ ਟਾਸਕ ਫੋਰਸ ਅਤੇ ਐਸਟੀਐਫ ਦੀ ਕਾਫੀ ਜਿਆਦਾ ਹਲਚਲ ਦੇਖਣ ਨੂੰ ਮਿਲੀ। […]