ਸਿੱਧੂ ਮੂਸੇਵਾਲਾ ਕਤਲ ਕੇਸ : ਇਹ ਗੈਂਗਸਟਾਰ ਖੋਲ ਸਕਦਾ ਹੈ ਕਈ ਭੇਦ

ਚੰਡੀਗੜ੍ਹ : ਏ.ਜੀ.ਟੀ.ਐੱਫ.(AGTF) ਬੀਤੇ ਦਿਨ ਗੈਂਗਸਟਰ ਰਾਜਵੀਰ ਉਰਫ਼ ਰਵੀ ਰਾਜਗੜ੍ਹ (Rajvir alias Ravi Rajgarh) ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰਕੇ ਦਿੱਤੀ ਸੀ। ਪੁਲਿਸ ਲਗਾਤਾਰ ਇਸ ਮੁਲਜ਼ਮ ਦੀ ਭਾਲ ਵਿੱਚ ਲੱਗੀ ਹੋਈ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਸ ਗੈਂਗਸਟਰ ਦਾ ਨਾਮ ਸਾਹਮਣੇ ਆਇਆ ਸੀ। ਪੁਲਿਸ ਦੇ ਹੱਥ ਇਸ […]

ਚੰਡੀਗੜ੍ਹ ਕੋਰਟ ਕੰਪਲੈਕਸ ‘ਚ ਮਿਲਿਆ ਬੰਬ, ਕੋਰਟ ਨੂੰ ਕਰਵਾਇਆ ਖਾਲੀ

ਚੰਡੀਗੜ੍ਹ: ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh court complex) ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਤੁਰੰਤ ਹਰਕਤ ‘ਚ ਆਈ ਅਤੇ ਲੋਕਾਂ ਨੂੰ ਕਚਹਿਰੀ ‘ਚੋਂ ਬਾਹਰ ਕੱਢਿਆ। ਅਦਾਲਤ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸੀਲ […]

ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ‘ਚ ਡਾਕਟਰਾਂ ਦੀਆਂ ਅਸਾਮੀਆਂ ਖਾਲੀ, ਹਾਈਕੋਰਟ ਨੇ ਮੰਗੀ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀਆਂ 436 ਖਾਲੀ ਅਸਾਮੀਆਂ ਨੂੰ ਭਰਨ ਅਤੇ ਦਵਾਈਆਂ ਦੀ ਨਿਰਵਿਘਨ ਸਪਲਾਈ ਦੀ ਮੰਗ ਨੂੰ ਲੈ ਕੇ 2019 ਵਿੱਚ ਦਾਇਰ ਇੱਕ ਜਨਹਿਤ ਪਟੀਸ਼ਨ ‘ਤੇ ਹਾਈ ਕੋਰਟ (High Court) ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਮੌਜੂਦਾ ਸਥਿਤੀ ਬਾਰੇ ਸਟੇਟਸ ਰਿਪੋਰਟ ਦਾਇਰ ਕਰਨ ਲਈ ਹੁਕਮ ਦਿੱਤੇ ਗਏ […]

ਪੰਜਾਬ ਸਰਕਾਰ ਨੇ RTA ਦੀਆਂ ਖਾਲੀ ਪੋਸਟਾਂ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ

ਜਲੰਧਰ : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਰੀਬ 4 ਮਹੀਨਿਆਂ ਦੇ ਲੰਬੇ ਅਰਸੇ ਤੋਂ ਜਲੰਧਰ ‘ਚ ਸੈਕਟਰੀ, ਰੀਜਨਲ ਟਰਾਂਸਪੋਰਟ ਅਥਾਰਟੀ (Regional Transport Authority) (ਆਰ.ਟੀ.ਏ.) ਦਾ ਅਹੁਦਾ ਖਾਲੀ ਹੈ, ਜਿਸ ਕਾਰਨ ਟਰਾਂਸਪੋਰਟ ਨਾਲ ਜੁੜੇ ਕਾਰੋਬਾਰੀ ਅਤੇ ਹੋਰ ਵਾਹਨ ਮਾਲਕਾਂ ਨੂੰ ਆਪਣੇ ਕੰਮ ਦੇ ਸਬੰਧ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ […]