ਹਾਜੀਪੁਰ : ਹਾਜੀਪੁਰ (Hajipur) ਤੋਂ ਮਾਨਸਰ ਰੋਡ (Mansar Road) ’ਤੇ ਸਰਵਹਿੱਤਕਾਰੀ ਸਕੂਲ ਨੇੜੇ ਟਰੱਕ ਟਿੱਪਰ ਹੇਠ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸੁਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਵਜ਼ੀਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਜਿੰਦਰ […]