ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ 

ਚੰਡੀਗੜ੍ਹ, 17 ਜਨਵਰੀ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ […]