ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਾਗਪੁਰ: ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ (Union Road Transport Minister Nitin Gadkari) ਦੇ ਦਫ਼ਤਰ ਅਤੇ ਰਿਹਾਇਸ਼ ਦੇ ਆਲੇ-ਦੁਆਲੇ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ਹਿਰ ਵਿੱਚ ਗਡਕਰੀ ਦੇ ਨਿੱਜੀ ਦਫ਼ਤਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 12.30 ਵਜੇ ਦਰਮਿਆਨ ਘੱਟੋ-ਘੱਟ ਤਿੰਨ […]