ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ

ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ […]