ਪਠਾਨਕੋਟ : ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਨੇ ਤਾਕਤ ਦਿਖਾਉਂਦੇ ਹੋਏ ਪਠਾਨਕੋਟ ਵਿੱਚ ਵੱਡੀ ਰੈਲੀ ਕੀਤੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨੂੰ ਕ੍ਰਾਂਤੀਕਾਰੀ ਨੇਤਾ ਕਿਹਾ, ਉਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜ਼ੁਬਾਨੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਫਿਰਕਾਪ੍ਰਸਤੀ ਦੀ ਕੋਈ ਥਾਂ […]