ਆਸਟ੍ਰੇਲੀਆ ਦੇ ਬੈਂਕ ਨੋਟਾਂ ‘ਤੇ ਹੁਣ ਬ੍ਰਿਟਿਸ਼ ਰਾਜਸ਼ਾਹੀ ਨਹੀਂ ਹੋਵੇਗੀ ਕਿਉਂਕਿ ਦੇਸ਼ ਦੇ ਕੇਂਦਰੀ ਬੈਂਕ ਨੇ ਇਸ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਹੁਣ ਆਸਟ੍ਰੇਲੀਆ ਦੇ ਨੋਟ ‘ਚ ਮਹਾਰਾਣੀ ਐਲਿਜ਼ਾਬੇਥ-2 ਦੀ ਤਸਵੀਰ ਨਹੀਂ ਦਿਖਾਈ ਦੇਵੇਗੀ। ਵੀਰਵਾਰ ਨੂੰ, ਕੇਂਦਰੀ ਬੈਂਕ ਨੇ ਐਲਾਨ ਕੀਤਾ ਕਿ ਉਹ ਆਪਣੇ $5 ਦੇ ਨੋਟ ‘ਤੇ ਮਹਾਰਾਣੀ ਐਲਿਜ਼ਾਬੈਥ II ਦੀ ਤਸਵੀਰ ਨੂੰ […]
Benefits of Rose water : ਗੁਲਾਬ ਜਲ ਚਿਹਰੇ ਦੀ ਸੁੰਦਰਤਾ ਬਣਾਈ ਰੱਖਣ ‘ਚ ਮਦਦਗਾਰ ਹੁੰਦਾ ਹੈ। ਇਸ ਨੂੰ ਤੁਸੀਂ ਕਿਸੇ ਵੀ ਮੌਸਮ ‘ਚ ਚਿਹਰੇ ਤੇ ਲਗਾ ਸਕਦੇ ਹੋ। ਇਹ ਚਮੜੀ ਸਿਹਤਮੰਦ ਰੱਖਣ ਚ ਕਾਫੀ ਮਦਦ ਕਰਦਾ ਹੈ। ਇਸ ਨੂੰ ਚਿਹਰੇ ’ਤੇ ਲਗਾਉਣ ਦੇ ਕਈ ਫਾਇਦੇ ਹਨ। ਗੁਲਾਬ ਜਲ ਵਿੱਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, […]
ਮਮਦੋਟ 23,ਜਨਵਰੀ (ਹਰਪ੍ਰੀਤ ਸਿੰਘ ਹੈਪੀ) : 26 ਜਨਵਰੀ ਰਾਸ਼ਟਰੀ ਗਣਤੰਤਰ ਦਿਵਸ ਤੇ ਪਰੇਡ ਦੋਰਾਣ ਵੱਖ ਵੱਖ ਸੂਬਿਆਂ ਵਲੋਂ ਦਿਖਾਈ ਜਾਣ ਵਾਲਿਆਂ ਝਾਂਕੀਆਂ ਵਿੱਚ ਪੰਜਾਬ ਦੀ ਝਾਂਕੀ ਨੂੰ ਮਨਜ਼ੂਰੀ ਨਾ ਦੇ ਕੇ ਭਾਜਪਾ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਮੋਦੀ ਸਰਕਾਰ ਦੇ ਇਸ ਕਾਰਨਾਮੇ ਤੇ ਦੁੱਖ ਪ੍ਰਗਟਾਉਂਦਿਆਂ ਹੋਇਆ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ […]