ਸਲਮਾਨ ਖਾਨ ਨੂੰ 2019 ਦੇ ਇੱਕ ਮਾਮਲੇ ਵਿੱਚ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਦੇ ਤਹਿਤ ਸਲਮਾਨ ਖਾਨ ਨੂੰ ਹੁਣ ਅੰਧੇਰੀ ਕੋਰਟ ‘ਚ ਹਾਜ਼ਰ ਨਹੀਂ ਹੋਣਾ ਪਵੇਗਾ। ਹਾਈ ਕੋਰਟ ਨੇ ਅੰਧੇਰੀ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਂਬੇ ਹਾਈਕੋਰਟ ਨੇ ਸਲਮਾਨ ਦੇ ਖਿਲਾਫ ਦਰਜ […]
ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਤੋਂ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੇ ਰਿਸ਼ਤਿਆਂ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ। ਫਿਲਮ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੂੰ ਡਿਨਰ ‘ਤੇ ਇਕੱਠੇ ਦੇਖਿਆ ਗਿਆ। ਖਬਰਾਂ ‘ਚ ਦਾਅਵਾ ਕੀਤਾ ਜਾ ਰਿਹਾ […]
ਚੰਡੀਗੜ੍ਹ : ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੈਨ ਹੋ ਗਿਆ ਹੈ। ਬੱਬੂ ਮਾਨ ਦੇ ਇਸ ਟਵਿੱਟਰ ਖਾਤੇ ‘ਤੇ ਲੱਗਭਗ 2 ਲੱਖ 42 ਹਜ਼ਾਰ ਤੋਂ ਜ਼ਿਆਦਾ ਫਾਲਲੋਅਰਜ਼ ਹਨ। ਦੱਸ ਦਈਏ ਕਿ ਅੱਜ ਬੱਬੂ ਮਾਨ ਦਾ ਜਨਮਦਿਨ ਵੀ ਹੈ। ਬੱਬੂ ਮਾਨ ਪੰਜਾਬ ਦੇ ਮੁੱਦਿਆ ‘ਤੇ ਲਗਾਤਾਰ ਸਰਗਰਮ ਰਹਿੰਦੇ ਹਨ। Jathedar Harpreet Singh ’ਤੇ […]
ਉੱਤਰੀ ਕੋਰੀਆ ਤੋਂ ਹੈਰਾਨ ਕਰਨ ਵਾਲੀ ਖਬਰ ਆਈ ਹੈ। ਇੱਥੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਇੱਕ ਸ਼ਹਿਰ ਵਿੱਚ ਤਾਲਾਬੰਦੀ ਕਰ ਦਿੱਤੀ ਹੈ ਕਿਉਂਕਿ ਇਸ ਸ਼ਹਿਰ ਵਿੱਚ ਇੱਕ ਸੈਨਿਕ ਤੋਂ 653 ਬੰਦੂਕ ਦੀਆਂ ਗੋਲੀਆਂ ਗਾਇਬ ਹੋ ਗਈਆਂ ਸਨ। ਹੁਣ ਇਸ ਨੂੰ ਲੱਭਣ ਲਈ ਪੂਰੇ ਸ਼ਹਿਰ ਵਿੱਚ ਤਾਲਾਬੰਦੀ ਲਗਾ ਦਿੱਤੀ ਗਈ ਹੈ। ਰੇਡੀਓ ਫ੍ਰੀ ਏਸ਼ੀਆ ਦੀ ਇੱਕ […]
ਕੈਨੇਡਾ : ਕੈਨੇਡਾ ਵਿਚ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ। ਅਕਸਰ ਕੈਨੇਡਾ ਤੋਂ ਪੰਜਾਬੀਆਂ ਦੀਆਂ ਖ਼ਬਰਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ। ਇਕ ਖ਼ਬਰ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਚ ਗ੍ਰੈਨਵਿਲ ਅਤੇ ਪੇਂਡਰ ਸਟ੍ਰੀਟ ‘ਤੇ ਸਟਾਰਬਕਸ ਦੇ ਬਾਹਰ ਤੋਂ ਸਾਹਮਣੇ ਆ ਰਹੀਂ ਹੈ। ਜਿਥੇ ਕਿ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਵਿਚ 32 ਸਾਲਾ ਪੰਜਾਬੀ ਨੌਜਵਾਨ ਇੰਦਰਦੀਪ ਸਿੰਘ […]
ਜਲੰਧਰ: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਇੱਕ ਪੰਜਾਬੀ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਹ ਜੋੜਾ ਜਿਲ੍ਹਾਂ ਜਲੰਧਰ ਦਾ ਰਹਿਣ ਵਾਲਾ ਹੈ। ਮ੍ਰਿਤਕ ਮਨੀਲਾ ਵਿੱਚ 19 ਸਾਲਾਂ ਤੋਂ ਸੈਟਲ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਫਾਈਨਾਂਸ ਦਾ ਕਾਰੋਬਾਰ ਚਲਾ ਰਿਹਾ ਸੀ। ਉਸ ਦੀ ਪਤਨੀ ਕਰੀਬ ਪੰਜ […]
ਟੈਨੇਸੇ (ਅਮਰੀਕਾ) : ਅਮਰੀਕਾ ਦੇ ਨੈਸ਼ਵਿਲ ਸ਼ਹਿਰ ਦੇ ਐਲੀਮੈਂਟਰੀ ਸਕੂਲ ਵਿਚ ਗੋਲੀਆਂ ਚੱਲਣ ਨਾਲ 6 ਲੋਕਾਂ ਦੀ ਮੌਤ ਹੋ ਗਈ । ਇਹ ਗੋਲੀਆਂ ਇਕ 28 ਸਾਲਾ ਨੌਜਵਾਨ ਲੜਕੀ ਵੱਲੋਂ ਚੱਲਾਈਆ ਗਈਆਂ ਸੀ। ਗੋਲੀਬਾਰੀ ਦੌਰਾਨ ਜਿਨ੍ਹਾਂ 6 ਲੋਕਾਂ ਦੀ ਮੌਤ ਹੋਈ ਸੀ ਉਨ੍ਹਾਂ ਵਿਚ 3 ਵਿਦਿਆਰਥੀ ਵੀ ਸ਼ਾਮਲ ਸਨ। ਗੋਲੀਬਾਰੀ ਦੌਰਾਨ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਜੱਦੋਂ […]
ਅਮਰੀਕਾ: ਨੈਸ਼ਵਿਲੇ ਸਕੂਲ ’ਚ ਚੱਲੀਆਂ ਗੋਲੀਆਂ, 7 ਵਿਦਿਆਰਥੀਆਂ ਦੀ ਮੌਤ ਟੈਨੇਸੇ (ਅਮਰੀਕਾ), 28 ਮਾਰਚ, 2023: ਅਮਰੀਕਾ ਦੇ ਨੈਸ਼ਵਿਲੇ ਐਲੀਮੈਂਟਰੀ ਸਕੂਲ ਵਿਚ ਗੋਲੀਆਂ ਚੱਲਣ ਨਾਲ 7 ਵਿਦਿਆਰਥੀਆਂ ਦੀ ਮੌਤ ਹੋ ਗਈ। ਗੋਲੀਆਂ ਇਕ ਨੌਜਵਾਨ ਲੜਕੀ ਨੇ ਚਲਾਈਆਂ ਤੇ ਉਸਦੀ ਦੀ ਮੌਤ ਹੋ ਗਈ ਹੈ।
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਹ ਧਮਾਕਾ ਕਾਬੁਲ ‘ਚ ਵਿਦੇਸ਼ ਮੰਤਰਾਲੇ ਰੋਡ ‘ਤੇ ਦਾਉਦਜ਼ਈ ਟਰੇਡ ਸੈਂਟਰ ਨੇੜੇ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਧਮਾਕਾ ਜ਼ਬਰਦਸਤ ਸੀ। ਫਿਲਹਾਲ ਜਾਂਚ ਏਜੰਸੀਆਂ ਘਟਨਾ ਦੀ ਜਾਂਚ […]
ਭੋਜਪੁਰੀ ਫਿਲਮ ਅਭਿਨੇਤਰੀ ਆਕਾਂਕਸ਼ਾ ਦੂਬੇ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਮਾਮਲੇ ‘ਚ ਥਾਣਾ ਸਾਰਨਾਥ ਦੀ ਪੁਲਸ ਨੇ ਭੋਜਪੁਰੀ ਗਾਇਕ ਸਮਰ ਸਿੰਘ ਅਤੇ ਉਸ ਦੇ ਭਰਾ ਸੰਜੇ ਸਿੰਘ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਮੁੰਬਈ ਤੋਂ ਵਾਰਾਣਸੀ ਪਹੁੰਚੀ ਅਕਾਂਕਸ਼ਾ ਦੀ ਮਾਂ […]