Health News: ਛੋਲਿਆਂ ਨੂੰ ਭੁੰਨ ਕੇ ਖਾਣ ਨਾਲ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਤੇ ਇਸ ਨਾਲ ਤਸੀਰ ਨੂੰ ਗਰਮ ਰੱਖਿਆ ਜਾ ਸਕਦਾ ਹੈ ਤੇ ਇਸ ‘ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ…. ਠੰਢ ਵਿੱਚ ਅਕਸਰ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ, ਅਜਿਹੇ ਵਿੱਚ ਜੇਕਰ ਤੁਸੀਂ […]