ਚੰਡੀਗੜ੍ਹ, 21 ਜਨਵਰੀ: ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੀ-20 ਨਾਲ ਸਬੰਧਤ ਸਾਰੇ ਵਿਕਾਸ ਕਾਰਜ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਇਸ ਸਬੰਧ ਵਿਚ ਵਧੇਰੇ ਜਾਣਕਾਰੀ […]
ਚੰਡੀਗੜ੍ਹ, 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ ਨੂੰ ਦਿੜਾੳਂਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਕੀਤੀ ਅਤੇ ਕੇਂਦਰੀ ਸਪਾਂਸਰ ਸਕੀਮ ‘ ਪੀਐਮ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ […]
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ (Urban Development Minister Aman Arora) ਨੇ ਇਸ ਸਾਲ ਫਰਵਰੀ ਵਿਚ ਹੋਣ ਵਾਲੇ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। […]